ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਤਿੰਦਰ ਸੱਤੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਹੁਣ ਬਣੀ ਕੈਨੇਡੀਅਨ ਵਕੀਲ

ਸਤਿੰਦਰ ਸੱਤੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਹੁਣ ਬਣੀ ਕੈਨੇਡੀਅਨ


LPTV / Chandigarh

ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆਂ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਅੱਜ ਕੱਲ੍ਹ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ਵਿੱਚ ਰਹਿੰਦੀਆਂ ਹਨ ਪਰ ਹੁਣ ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। 

ਐਲਬਰਟਾ ‘ਚ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੁੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਦੇ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ। 

Satinder Sati has increased the pride of the Punjabi industry and now she is a Canadian lawyer


Popular Posts
Just Now