ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Weather Update- ਬੇਮੌਸਮੀ ਬਰਸਾਤ ਬਣੇਗੀ ਤਬਾਹੀ! ਅਲਰਟ ਜਾਰੀ...

Weather Update- ਬੇਮੌਸਮੀ ਬਰਸਾਤ ਬਣੇਗੀ ਤਬਾਹੀ! ਅਲਰਟ ਜਾਰੀ...


LPTV / Chandigarh

ਮਾਰਚ ਦੇ ਮਹੀਨੇ ਵਿੱਚ ਦੇਸ਼ ਭਰ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, IMD ਨੇ ਇਸ ਦੌਰਾਨ ਕਈ ਰਾਜਾਂ ਲਈ ਬਾਰਿਸ਼ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਸ਼ਨੀਵਾਰ (4 ਮਾਰਚ) ਤੋਂ ਅਗਲੇ ਮੰਗਲਵਾਰ (7 ਮਾਰਚ) ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

 ਆਈਐਮਡੀ ਨੇ ਸ਼ਨੀਵਾਰ (4 ਮਾਰਚ) ਨੂੰ ਪੱਛਮੀ ਐਮਪੀ, ਐਤਵਾਰ (5 ਮਾਰਚ) ਨੂੰ ਪੂਰੇ ਐਮਪੀ ਅਤੇ ਸੋਮਵਾਰ (6 ਮਾਰਚ) ਅਤੇ ਮੰਗਲਵਾਰ ਨੂੰ ਪੂਰਬੀ ਐਮਪੀ ਲਈ ਇੱਕ Yellow ਅਲਰਟ ਜਾਰੀ ਕੀਤਾ ਹੈ। ਤਾਪਮਾਨ ਦੇ ਬਾਰੇ 'ਚ IMD ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।

Weather Update Unseasonal rain will be a disaster Alert issued


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now