ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਦਿਲ ਦਾ ਦੌਰਾ ਪੈਣ ਕਾਰਨ ‘ਸਾਈਕਲ ਗਰਲ’ ਦੇ ਪਿਤਾ ਦਾ ਦੇਹਾਂਤ

ਦਿਲ ਦਾ ਦੌਰਾ ਪੈਣ ਕਾਰਨ ‘ਸਾਈਕਲ ਗਰਲ’ ਦੇ ਪਿਤਾ ਦਾ ਦੇਹਾਂਤ

LPTV / Chandigarh

ਬਿਹਾਰ, 31 ਮਈ 2021- ਸਾਈਕਲ ਗਰਲ ਦੇ ਨਾਮ ਨਾਲ ਮਸ਼ਹੂਰ ਬਿਹਾਰ ਦੀ ਧੀ ਜੋਤੀ ਦੇ ਪਿਤਾ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਜੋਤੀ ਦੇ ਪਿਤਾ ਦੀ ਮੌਤ ਹੋਈ। ਬਿਹਾਰ ਦੇ ਦਰਭੰਗਾ ਜ਼ਿਲੇ ਦੇ ਸਿੰਹਵਾੜਾ ਬਲਾਕ ਦੇ ਸਿਰਹੁੱਲੀ ਪਿੰਡ ਦੀ 13 ਸਾਲਾ ਜੋਤੀ ਪਿਛਲੇ ਸਾਲ ਤਾਲਾਬੰਦੀ ਦੌਰਾਨ ਆਪਣੇ ਪਿਤਾ ਮੋਹਨ ਪਾਸਵਾਨ ਨੂੰ ਸਾਈਕਲ ਉਤੇ ਬਿਠਾ ਕੇ ਗੁਰੂਗ੍ਰਾਮ ਤੋਂ 8 ਦਿਨਾਂ ਵਿਚ 1300 ਕਿਲੋਮੀਟਰ ਦਾ ਸਫਰ ਤੈਅ ਕਰਕੇ ਦਰਭੰਗ ਪਹੁੰਚਣ ਪਿੱਛੋਂ ਸੁਰਖੀਆਂ 'ਚ ਆਈ ਸੀ।

ਜ਼ਿਕਰਯੋਗ ਹੈ ਕਿ ਜੋਤੀ ਪਾਸਵਾਨ ਦੇ ਪਿਤਾ ਮੋਹਨ ਪਾਸਵਾਨ ਦੇ ਚਾਚੇ ਦੀ 10 ਦਿਨ ਪਹਿਲਾਂ ਮੌਤ ਹੋ ਗਈ ਸੀ। ਉਨ੍ਹਾਂ ਦੇ ਸ਼ਰਧਾ ਕ੍ਰਮ ਦੇ ਭੋਜ ਲਈ ਸਮਾਜ ਦੇ ਲੋਕਾਂ ਨਾਲ ਮੋਹਨ ਪਾਸਵਾਨ ਨੇ ਮੀਟਿੰਗ ਕੀਤੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੋਹਨ ਪਾਸਵਾਨ ਜਿਵੇਂ ਹੀ ਖੜ੍ਹੇ ਹੋਏ, ਇਕਦਮ ਡਿੱਗ ਗਏ ਤੇ ਮੌਤ ਹੋ ਗਈ। ਪਿੰਡ ਵਾਸੀਆਂ ਅਨੁਸਾਰ ਮੋਹਨ ਪਾਸਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਿਤਾ ਦੀ ਮੌਤ ਤੋਂ ਬਾਅਦ ਜੋਤੀ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Father of Bicycle Girl passed away due to heart attack

📢

Reach thousands of targeted visitors daily.

Punajb News advertisement banner Punajb News advertisement banner
Popular Posts
Just Now