ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਰਤ ਦਾ ਅਨੋਖਾ ਸਕੂਲ, ਬੱਚੇ ਦੋਵੇਂ ਹੱਥਾਂ ਨਾਲ ਲਿਖਦੇ ਵੱਖ-ਵੱਖ ਭਾਸ਼ਾਵਾਂ!

Indias-unique-school-children-wr


LPTV / Chandigarh

ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ 'ਚ ਇੱਕ ਅਨੋਖਾ ਸਕੂਲ ਹੈ। ਇਹ ਸਕੂਲ ਅਨੋਖਾ ਇਸ ਲਈ ਹੈ ਕਿਉਂਕਿ ਇੱਥੇ ਬੱਚੇ ਦੋਵੇਂ ਹੱਥਾਂ ਨਾਲ ਲਿਖ ਸਕਦੇ ਹਨ। ਇਸ ਤੋਂ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਦੋਵੇਂ ਹੱਥਾਂ ਨਾਲ ਇੱਕੋ ਸਮੇਂ ਵੱਖ-ਵੱਖ ਭਾਸ਼ਾਵਾਂ 'ਚ ਲਿਖ ਸਕਦੇ ਹਨ। ਦੇਸ਼ ਦਾ ਸ਼ਾਇਦ ਇਹ ਪਹਿਲਾ ਸਕੂਲ ਹੈ ਜਿੱਥੋਂ ਦੇ ਬੱਚੇ ਅਜਿਹੀ ਕਲਾ 'ਚ ਮੁਹਾਰਤ ਹਾਸਲ ਕਰ ਚੁੱਕੇ ਹਨ।

ਦੇਸ਼ ਦਾ ਸ਼ਾਇਦ ਇਹ ਪਹਿਲਾ ਅਜਿਹਾ ਸਕੂਲ ਹੈ, ਜਿੱਥੇ ਬੱਚੇ ਅਜਿਹੀ ਵਿਸ਼ੇਸ਼ ਕਲਾ ਸਿੱਖਦੇ ਹਨ। ਸਿੰਗਰੌਲੀ ਦੇ ਵੀਨਾ ਵਾਦਿਨੀ ਪਬਲਿਕ ਸਕੂਲ ਬੁਢੇਲਾ ਦੀ ਸ਼ੁਰੂਆਤ 1999 'ਚ ਹੋਈ ਸੀ। ਇਸ ਸਕੂਲ ਦੀ ਸ਼ੁਰੂਆਤ ਵਿਰੰਗਤ ਸ਼ਰਮਾ ਨੇ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਆਈਡੀਆ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਤੋਂ ਮਿਲਿਆ ਸੀ ਜਿਨ੍ਹਾਂ ਬਾਰੇ ਵਿਰੰਗਤ ਸ਼ਰਮਾ ਨੇ ਪੜ੍ਹਿਆ ਸੀ ਕਿ ਉਹ ਦੋਵੇਂ ਹੱਥਾਂ ਨਾਲ ਲਿਖਦੇ ਸਨ।

ਸਿੰਗਰੌਲੀ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਪਗ 15 ਕਿਲੋਮੀਟਰ ਦੂਰ ਵੀਨਾ ਵਾਦਿਨੀ ਪਬਲਿਕ ਸਕੂਲ ਬੁਢੇਲਾ ਹੈ। ਇਹ ਸਕੂਲ ਆਮ ਸਕੂਲ ਵਰਗਾ ਲੱਗਦਾ ਹੈ ਪਰ ਇਸ ਦੇ ਅੰਦਰ ਬੱਚਿਆਂ ਨੂੰ ਕਮਾਲ ਦੀ ਕਲਾ ਸਿਖਾਈ ਜਾਂਦੀ ਹੈ। ਇੱਥੇ ਬੱਚਿਆਂ ਨੂੰ ਜਿਹੜੀ ਕਲਾ ਸਿਖਾਈ ਜਾਂਦੀ ਹੈ, ਉਹ ਕਿਸੇ ਚਮਤਕਾਰ ਜਾਂ ਕ੍ਰਿਸ਼ਮੇ ਤੋਂ ਘੱਟ ਨਹੀਂ ਕਿਉਂਕਿ ਇੱਥੇ ਪੜ੍ਹਨ ਵਾਲੇ ਬੱਚੇ ਇੱਕੋ ਸਮੇਂ ਦੋਵਾਂ ਹੱਥਾਂ ਨਾਲ ਵੱਖ-ਵੱਖ ਭਾਸ਼ਾਵਾਂ 'ਚ ਲਿਖ ਸਕਦੇ ਹਨ। ਇਸ ਤਰ੍ਹਾਂ ਲਿਖਣ ਵਾਲੇ ਬੱਚੇ ਇੱਥੇ 1 ਜਾਂ 2 ਨਹੀਂ ਸਗੋਂ 100 ਤੋਂ ਵੱਧ ਬੱਚੇ ਇਸ ਕਲਾ 'ਚ ਮਾਹਿਰ ਹਨ।

Indias unique school children write different languages ​​with both hands


Popular Posts
Just Now