ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ

CM ਕੇਜਰੀਵਾਲ ਦੀ ਕੇਂਦਰ ਤੋਂ ਮੰਗ, 12ਵੀਂ ਦੀ ਪ੍ਰੀਖਿਆ ਕੀਤੀ ਜਾਏ ਰੱਦ

CM ਕੇਜਰੀਵਾਲ ਦੀ ਕੇਂਦਰ ਤੋਂ ਮੰਗ, 12ਵੀਂ ਦੀ ਪ੍ਰੀਖਿਆ ਕੀਤੀ ਜਾਏ ਰੱਦ


LPTV / Chandigarh

ਨਵੀਂ ਦਿੱਲੀ, 1 ਜੂਨ 2021- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ,''ਮੈਂ ਅਪੀਲ ਕਰਦਾ ਹਾਂ ਕਿ ਪਿਛਲੇ ਪ੍ਰਦਰਸ਼ਨ ਦੇ ਆਧਾਰ 'ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਬੱਚੇ ਅਤੇ ਮਾਤਾ-ਪਿਤਾ ਕਾਫ਼ੀ ਚਿੰਤਤ ਹਨ। ਉਹ ਚਾਹੁੰਦੇ ਹਨ ਕਿ ਬਿਨਾਂ ਟੀਕਾਕਰਨ ਦੇ 12ਵੀਂ ਦੀ ਪ੍ਰੀਖਿਆ ਨਹੀਂ ਹੋਣੀ ਚਾਹੀਦੀ। ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ 12ਵੀਂ ਦੀ ਪ੍ਰੀਖਿਆ ਰੱਦ ਕੀਤੀ ਜਾਵੇ ਅਤੇ ਪਿਛਲੇ ਪ੍ਰਦਰਸ਼ ਦੇ ਆਧਾਰ 'ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ।

ਦੱਸਣਯੋਗ ਹੈ ਕਿ ਕੇਜਰੀਵਾਲ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆ 'ਨਿਸ਼ੰਕ' ਨੂੰ ਚਿੱਠੀ ਲਿਖ ਕੇ, ਕੋਰੋਨਾ ਮਹਾਮਾਰੀ ਦਰਮਿਆਨ ਜਮਾਤ 12ਵੀਂ ਦੀ ਬੋਰਡ ਪ੍ਰੀਖਿਆ ਆਯੋਜਿਤ ਨਹੀਂ ਕਰਨ ਦੀ ਅਪੀਲ ਕਰ ਚੁਕੇ ਹਨ। ਪ੍ਰਿਯੰਕਾ ਨੇ ਚਿੱਠੀ 'ਚ ਇਹ ਵੀ ਕਿਹਾ ਕਿ ਜੇਕਰ ਬੱਚਿਆਂ ਦੇ ਜੀਵਨ ਨੂੰ ਖ਼ਤਰੇ ਨੂੰ ਪਾਉਣ ਵਾਲੀਆਂ ਸਥਿਤੀਆਂ 'ਚ ਧੱਕ ਦਿੱਤਾ ਜਾਂਦਾ ਹੈ ਤਾਂ ਇਹ ਉਨ੍ਹਾਂ ਨਾਲ ਅਨਿਆਂ ਹੋਵੇਗਾ।

CM Kejriwals demand from the center to conduct the 12th exam is cancelled


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now