ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ....

ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ....


Lptv / Chandigarh

 
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਪੁੱਜੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨਾਂ ਲਈ ਜਾਣਗੇ। ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੇਡ ਅਤੇ ਡਾ.ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਦੌਰਾਨ ਰਾਜਨਾਥ ਸਿੰਘ ਵੱਲੋਂ ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਜੀ ਦਾ ਸਤਿਸੰਗ ਸੁਣਿਆ ਗਿਆ।

Defense minister rajnath singh reached dera beas


Popular Posts
Just Now