ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Breaking News- CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

Breaking News- CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ


LPTV / Chandigarh

ਨਵੀਂ ਦਿੱਲੀ, 1 ਜੂਨ 2021- ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਸੀਬੀਐਸਈ ਕਲਾਸ ਦੀਆਂ 12 ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਪ੍ਰੀਖਿਆ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਤੁਹਾਨੂੰ ਦਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ,''ਮੈਂ ਅਪੀਲ ਕਰਦਾ ਹਾਂ ਕਿ ਪਿਛਲੇ ਪ੍ਰਦਰਸ਼ਨ ਦੇ ਆਧਾਰ 'ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਬੱਚੇ ਅਤੇ ਮਾਤਾ-ਪਿਤਾ ਕਾਫ਼ੀ ਚਿੰਤਤ ਹਨ। ਉਹ ਚਾਹੁੰਦੇ ਹਨ ਕਿ ਬਿਨਾਂ ਟੀਕਾਕਰਨ ਦੇ 12ਵੀਂ ਦੀ ਪ੍ਰੀਖਿਆ ਨਹੀਂ ਹੋਣੀ ਚਾਹੀਦੀ। ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ 12ਵੀਂ ਦੀ ਪ੍ਰੀਖਿਆ ਰੱਦ ਕੀਤੀ ਜਾਵੇ ਅਤੇ ਪਿਛਲੇ ਪ੍ਰਦਰਸ਼ ਦੇ ਆਧਾਰ 'ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ।

ਅੱਜ ਇਸ ਸਬੰਧੀ ਪੀਐੱਮ ਮੋਦੀ ਵੱਲੋਂ ਮੀਟਿੰਗ ਕੀਤੀ ਸੀ ਜਿਸ ਦੌਰਾਨ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ

Breaking News CBSE 12th board exams cancelled


Popular Posts
Just Now