ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ! ਮੁੜ ਤੋਂ ਵਧੀ ਨਿਆਇਕ ਹਿਰਾਸਤ

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ! ਮੁੜ ਤੋਂ ਵਧੀ ਨਿਆਇਕ ਹਿਰਾਸਤ


LPTV / Chandigarh

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਮਈ ਤੱਕ ਵਧਾ ਦਿੱਤੀ ਹੈ।

ਨਿਊਜ਼ ਏਜੰਸੀ ਏਐਨਆਈ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਦਿੱਲੀ ਦੀ ਨਵੀਂ ਸ਼ਰਾਬ ਨੀਤੀ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਉਸਦੀ ਹਿਰਾਸਤ ਵਧਾਉਣ ਦਾ ਆਦੇਸ਼ ਆਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਹਿਰਾਸਤ 1 ਮਈ ਤੱਕ ਵਧਾ ਦਿੱਤੀ ਹੈ।

Manish Sisodia did not get relief Judicial custody extended again


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now