ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕਰਨਾਟਕ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਹੋਵੇਗਾ ਸ਼ੁਰੂ

ਕਰਨਾਟਕ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਹੋਵੇਗਾ ਸ਼ੁਰੂ


LPTV / Chandigarh

ਨੈਸ਼ਨਲ ਡੈਸਕ: ਨਵੀਂ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਕਰਨਾਟਕ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਬੈਂਗਲੁਰੂ 'ਚ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਅਤੇ ਨਵੇਂ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੈਸ਼ਨ 24 ਮਈ ਤੱਕ ਤਿੰਨ ਦਿਨ ਚੱਲੇਗਾ। ਕਾਂਗਰਸ ਦੇ ਸੀਨੀਅਰ ਨੇਤਾ ਆਰਵੀ ਦੇਸ਼ਪਾਂਡੇ ਨੂੰ ਪ੍ਰੋ-ਟੇਮ ਸਪੀਕਰ ਚੁਣਿਆ ਗਿਆ ਹੈ। ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਕਾਂਗਰਸ ਨੇਤਾ ਸਿਧਾਰਮਈਆ ਨੇ ਸ਼ਨੀਵਾਰ ਨੂੰ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਦੇ ਅੱਠ ਵਿਧਾਇਕਾਂ ਨੇ ਕਰਨਾਟਕ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ।ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਸਿੱਧਰਮਈਆ ਨੇ ਕਿਹਾ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਇੱਕ ਹਫ਼ਤੇ ਵਿੱਚ ਸੱਦੀ ਜਾਵੇਗੀ।

The first session of the Karnataka Vidhan Sabha will begin


Popular Posts
Just Now