ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ, ਹੁਣ…

ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ, ਹੁਣ…


LPTV / Chandigarh

ਟੇਟ ਡੈਸਕ: ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ।
ਈਐਮਡੀ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ ਸੰਭਾਵਨਾ ਹੈ। ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਠੰਡੀ ਹਵਾ ਕਾਰਨ ਵਾਯੂਮੰਡਲ 'ਚ ਨਮੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਬਾਰਿਸ਼ ਦੀ ਸੰਭਾਵਨਾ ਹੋਰ ਵਧ ਗਈ ਹੈ। ਅਜਿਹੇ 'ਚ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ 'ਚ ਦਿਨ ਦੇ ਤਾਪਮਾਨ 'ਚ ਵੀ ਚਾਰ ਤੋਂ ਛੇ ਡਿਗਰੀ ਦੀ ਗਿਰਾਵਟ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ 24 ਤੇ 25 ਮਈ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਕਰਕੇ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ 26 ਤੇ 27 ਮਈ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਅਗਲਾ ਪੂਰਾ ਹਫ਼ਤਾ ਪੱਛਮੀ ਵਿਗਾੜ ਦੇ ਚਲਦਿਆਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਜਦੋਂਕਿ ਜੂਨ ਦੇ ਪਹਿਲੇ ਹਫ਼ਤੇ ਤਾਪਮਾਨ ਵਧ ਸਕਦਾ ਹੈ।

The Meteorological Department has issued an orange alert for the next two days


Popular Posts
Just Now