ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਤਿੰਨ ਦੇਸ਼ਾਂ ਦਾ ਦੌਰਾ ਕਰ ਕੇ ਵਾਪਿਸ ਪਰਤੇ ਪ੍ਰਧਾਨ ਮੰਤਰੀ ਮੋਦੀ, ਜੇਪੀ ਨੱਡਾ ਨੇ ਕਹਿ ਦਿੱਤੀ ਇਹ ਗੱਲ

ਤਿੰਨ ਦੇਸ਼ਾਂ ਦਾ ਦੌਰਾ ਕਰ ਕੇ ਵਾਪਿਸ ਪਰਤੇ ਪ੍ਰਧਾਨ ਮੰਤਰੀ ਮੋਦੀ, ਜੇਪੀ


LPTV / Chandigarh

ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ, ਪਾਪੂਆ ਨਿਊ ਗਿਨੀ ਤੇ ਆਸਟ੍ਰੇਲੀਆ ਦੇ ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਸਵੇਰੇ ਦਿੱਲੀ ਪਰਤ ਆਏ। ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪ੍ਰਧਾਨ ਮੰਤਰੀ ਮੋਦੀ ਦੇ ਭਾਰਤ ਪਹੁੰਚਣ 'ਤੇ ਸਵਾਗਤ ਕਰਨ ਲਈ ਵੀਰਵਾਰ ਸਵੇਰੇ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ। ਭਾਜਪਾ ਦੇ ਕੌਮੀ ਪ੍ਰਧਾਨ ਦੇ ਨਾਲ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ, ਸਾਬਕਾ ਕੇਂਦਰੀ ਮੰਤਰੀ ਹਰਸ਼ਵਰਧਨ, ਦਿੱਲੀ ਦੇ ਸੰਸਦ ਮੈਂਬਰ ਰਮੇਸ਼ ਵਿਧੂਰੀ, ਹੰਸ ਰਾਜ ਹੰਸ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਵੀ ਮੌਜੂਦ ਸਨ।
ਜੇਪੀ ਨੱਡਾ ਨੇ ਪਾਲਮ ਹਵਾਈ ਅੱਡੇ 'ਤੇ ਪੀਐਮ ਮੋਦੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੁਨੀਆ ਤੁਹਾਡੇ ਸ਼ਾਸਨ ਮਾਡਲ ਦੀ ਸ਼ਲਾਘਾ ਕਰਦੀ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਤੁਹਾਡਾ ਆਟੋਗ੍ਰਾਫ ਮੰਗਿਆ, ਇਹ ਦਰਸਾਉਂਦਾ ਹੈ ਕਿ ਦੁਨੀਆ ਤੁਹਾਡੀ ਅਗਵਾਈ ਵਿੱਚ ਭਾਰਤ ਨੂੰ ਕਿਵੇਂ ਦੇਖ ਰਹੀ ਹੈ।

Prime Minister Modi JP Nadda who returned after visiting three countries said this


Popular Posts
Just Now