ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਜਾਰੀ ਕੀਤਾ ਜਾਵੇਗਾ ਵਿਸ਼ੇਸ਼ 'ਸਿੱਕਾ', ਇਸ ਤਰ੍ਹਾਂ ਦੀ ਹੋਵੇਗੀ ਲੁੱਕ

The-special-coin-to-be-issued-on


LPTV / Chandigarh

ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ 'ਤੇ 75 ਰੁਪਏ ਦਾ ਨਵਾਂ ਸਿੱਕਾ ਵੀ ਜਾਰੀ ਕੀਤਾ ਜਾਵੇਗਾ, ਜਿਸ 'ਚ ਕਈ ਖ਼ਾਸੀਅਤਾਂ ਹੋਣਗੀਆਂ। ਵਿੱਤ ਮੰਤਰਾਲੇ ਨੇ ਨਵੇਂ ਸਿੱਕਿਆਂ ਦੀ ਮਿਨਟਿੰਗ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ 75 ਰੁਪਏ ਦਾ ਸਿੱਕਾ ਲਾਂਚ ਕੀਤਾ ਜਾਵੇਗਾ। ਇਸ ਸਿੱਕੇ ਦਾ ਭਾਰ 35 ਗ੍ਰਾਮ ਹੋਵੇਗਾ। ਇਸ 'ਚ 50 ਫੀਸਦੀ ਚਾਂਦੀ ਅਤੇ 40 ਫੀਸਦੀ ਤਾਂਬੇ ਦਾ ਮਿਸ਼ਰਣ ਹੋਵੇਗਾ। ਓਥੇ ਹੀ 5-5 ਫੀਸਦੀ ਨਿਕਲ ਅਤੇ ਜ਼ਿੰਕ ਧਾਤੂਆਂ ਹੋਣਗੀਆਂ। 75 ਰੁਪਏ ਦੇ ਇਸ ਨਵੇਂ ਸਿੱਕੇ ਦੇ ਅਗਲੇ ਪਾਸੇ ਅਸ਼ੋਕ ਥੰਮ ਦੇ ਹੇਠਾਂ 75 ਰੁਪਏ ਦਾ ਮੁੱਲ ਲਿਖਿਆ ਹੋਵੇਗਾ। ਇਸ ਤੋਂ ਇਲਾਵਾ ਸੱਜੇ ਅਤੇ ਖੱਬੇ ਪਾਸੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਇੰਡੀਆ ਲਿਖਿਆ ਹੋਵੇਗਾ। ਸਿੱਕੇ ਦੇ ਦੂਜੇ ਪਾਸੇ ਨਵੇਂ ਸੰਸਦ ਭਵਨ ਦੀ ਤਸਵੀਰ ਹੋਵੇਗੀ, ਜਿਸ 'ਤੇ ਹਿੰਦੀ 'ਚ ਅਤੇ ਹੇਠਾਂ ਅੰਗਰੇਜ਼ੀ 'ਚ ਪਾਰਲੀਮੈਂਟ ਕੰਪਲੈਕਸ ਲਿਖਿਆ ਹੋਵੇਗਾ। ਸੰਸਦ ਦੀ ਤਸਵੀਰ ਦੇ ਬਿਲਕੁਲ ਹੇਠਾਂ ਸਾਲ 2023 ਲਿਖਿਆ ਹੋਵੇਗਾ। ਇਹ ਸਿੱਕਾ ਭਾਰਤ ਸਰਕਾਰ ਦੇ ਕੋਲਕਾਤਾ ਟਕਸਾਲ ਵਿੱਚ ਢਾਲਿਆ ਜਾ ਰਿਹਾ ਹੈ।

The special coin to be issued on the occasion of the inauguration of the new Parliament building will look like this


Popular Posts
Just Now