ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਵ੍ਹਾਈਟ ਹਾਊਸ ਦੇ ਬਾਹਰ ਇਕੱਠੇ ਲਹਿਰਾਏ ਭਾਰਤੀ ਅਤੇ ਅਮਰੀਕੀ ਝੰਡੇ

ਵ੍ਹਾਈਟ ਹਾਊਸ ਦੇ ਬਾਹਰ ਇਕੱਠੇ ਲਹਿਰਾਏ ਭਾਰਤੀ ਅਤੇ ਅਮਰੀਕੀ ਝੰਡੇ


LPTV / Chandigarh

ਵਿਦੇਸ਼ ਡੈਸਕ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 24 ਜੂਨ ਤੱਕ ਅਮਰੀਕਾ ਦੇ ਦੌਰੇ 'ਤੇ ਜਾ ਰਹੇ ਹਨ। ਦੌਰੇ ਤੋਂ ਕੁਝ ਦਿਨ ਪਹਿਲਾਂ ਹੀ ਪੀਐਮ ਮੋਦੀ ਦੇ ਅਮਰੀਕਾ ਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਮਰੀਕੀ ਸਰਕਾਰ ਵੀ ਇਸ ਦੌਰੇ ਨੂੰ ਲੈ ਕੇ ਕਾਫੀ ਉਤਸੁਕ ਹੈ।
ਇਸ ਦੌਰਾਨ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਦੇ ਬਾਹਰ ਭਾਰਤੀ ਤਿਰੰਗਾ ਝੰਡਾ ਅਤੇ ਅਮਰੀਕੀ ਝੰਡਾ ਇਕੱਠੇ ਲਹਿਰਾਇਆ ਗਿਆ। ਵੀਡੀਓ ਰਾਹੀਂ ਦੇਖਿਆ ਜਾ ਸਕਦਾ ਹੈ ਕਿ ਵ੍ਹਾਈਟ ਹਾਊਸ ਦੇ ਬਾਹਰ ਦੋਵਾਂ ਦੇਸ਼ਾਂ ਦੇ ਝੰਡੇ ਲਹਿਰਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ 23 ਜੂਨ ਨੂੰ ਪੀਐਮ ਨਰਿੰਦਰ ਮੋਦੀ ਵਾਸ਼ਿੰਗਟਨ ਦੇ ਰੋਨਾਲਡ ਰੀਗਨ ਬਿਲਡਿੰਗ ਅਤੇ ਇੰਟਰਨੈਸ਼ਨਲ ਟ੍ਰੇਡ ਸੈਂਟਰ ਵਿੱਚ ਦੇਸ਼ ਭਰ ਦੇ ਸੱਦੇ ਗਏ ਭਾਈਚਾਰੇ ਦੇ ਨੇਤਾਵਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਉਨ੍ਹਾਂ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦਾ ਆਯੋਜਨ ਕਰਨਗੇ।
ਇਸ ਸਬੰਧੀ ਵਾਈਟ ਹਾਊਸ ਦੇ ਬਾਹਰ ਭਾਰਤੀ ਝੰਡਾ ਲਹਿਰਾਉਣ ਬਾਰੇ ਗੱਲ ਕਰਦਿਆਂ ਨਿਊਜਰਸੀ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕ ਜੇਸਲ ਨਾਰ ਨੇ ਕਿਹਾ, “ਤਿਰੰਗਾ ਦੇਖਣਾ ਸੱਚਮੁੱਚ ਹੀ ਮਾਣ ਵਾਲੀ ਗੱਲ ਹੈ।

Indian and American flags flown together outside the White House


Popular Posts
Just Now