ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ 3 ਦਿਨਾਂ ਦੌਰੇ ਹੋਏ ਰਵਾਨਾ

ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ 3 ਦਿਨਾਂ ਦੌਰੇ ਹੋਏ ਰਵਾਨਾ


LPTV / Chandigarh

ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ 3 ਦਿਨਾਂ ਦੌਰੇ ਲਈ ਅੱਜ ਰਵਾਨਾ ਹੋ ਗਏ ਹਨ। ਪੀਐਮ ਮੋਦੀ ਦੀ ਇਹ ਇਤਿਹਾਸਕ ਰਾਜ ਯਾਤਰਾ ਹੈ। ਰਾਜ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਆਪਣੇ ਪ੍ਰੋਗਰਾਮ ਬਾਰੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ 'ਚ ਲਿਖਿਆ, 'ਅਮਰੀਕਾ ਲਈ ਰਵਾਨਾ ਹੋ ਰਿਹਾ ਹਾਂ, ਜਿੱਥੇ ਮੈਂ ਨਿਊਯਾਰਕ ਸਿਟੀ ਅਤੇ ਵਾਸ਼ਿੰਗਟਨ ਡੀਸੀ 'ਚ ਪ੍ਰੋਗਰਾਮਾਂ 'ਚ ਹਿੱਸਾ ਲਵਾਂਗਾ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਯੋਗਾ ਦਿਵਸ ਮਨਾਉਣਾ, ਜੋ ਬਿਡੇਨ ਨਾਲ ਗੱਲਬਾਤ ਅਤੇ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਾ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।
ਗੌਰਤਲਬ ਹੈ ਪੀਐਮ ਮੋਦੀ ਦੇ ਇਸ ਦੌਰੇ 'ਤੇ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਭਾਰਤ ਅਤੇ ਅਮਰੀਕਾ ਵਿਚਾਲੇ ਕਈ ਅਹਿਮ ਸੌਦੇ ਵੀ ਹੋਣ ਦੀ ਉਮੀਦ ਹੈ। ਯਾਤਰਾ ਦੌਰਾਨ ਜੈੱਟ ਇੰਜਣ ਤਕਨਾਲੋਜੀ ਦੇ ਤਬਾਦਲੇ 'ਤੇ ਵੀ ਬੇਮਿਸਾਲ ਸੌਦੇ ਦੀ ਉਮੀਦ ਹੈ। ਦੌਰੇ ਤੋਂ ਪਹਿਲਾਂ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਜਿਲ ਬਿਡੇਨ ਦੇ ਸੱਦੇ 'ਤੇ ਅਮਰੀਕਾ ਦੇ ਦੌਰੇ 'ਤੇ ਜਾ ਰਹੇ ਹਨ।

Prime Minister Modi left for a 3 day visit to America


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now