ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਹੁਸ਼ਿਆਰਪੁਰ ਦੀ ਧੀ ਅਮਰੀਕਾ ਦੀ ਸਪੈਸ਼ਲ ਈ-ਫੋਰਸ ’ਚ ਹੋਈ ਸ਼ਾਮਲ

ਹੁਸ਼ਿਆਰਪੁਰ ਦੀ ਧੀ ਅਮਰੀਕਾ ਦੀ ਸਪੈਸ਼ਲ ਈ-ਫੋਰਸ ’ਚ ਹੋਈ ਸ਼ਾਮਲ


LPTV / Chandigarh

ਸਟੇਟ ਡੈਸਕ: ਅੱਜ ਕੁੜੀਆਂ ਕਿਸੇ ਵੀ ਖੇਤਰ ’ਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਇਥੋਂ ਤੱਕ ਕਿ ਕੁੜੀਆਂ ਨੇ ਵਿਦੇਸ਼ਾਂ ਦੀ ਧਰਤੀ ’ਤੇ ਜਾ ਕੇ ਵੀ ਮੱਲ੍ਹਾਂ ਮਾਰੀਆਂ ਹਨ ਜਿਸ ਦੀ ਤਾਜ਼ਾ ਮਿਸਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਜਨੋਹਾ ਤੋਂ ਸਾਹਮਣੇ ਆਈ ਹੈ। ਇਥੋਂ ਦੀ ਧੀ ਪਰਮੀਤ ਕੌਰ ਮਿਨਹਾਸ ਪੁੱਤਰੀ ਗੁਰਜੀਤ ਸਿੰਘ ਨੇ ਯੂ.ਐੱਸ.ਏ. 'ਚ ਸਪੈਸ਼ਲ ਈ ਫੋਰਸ ’ਚ ਸ਼ਾਮਲ ਹੋਈ। ਧੀ ਦੀ ਮਾਣਮੱਤੀ ਪ੍ਰਾਪਤੀ ਨੇ ਪਿੰਡ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਗੌਰਤਲਬ ਹੈ ਕਿ ਪਰਮੀਤ ਕੌਰ ਦੇ ਦਾਦਾ ਖ਼ੁਸ਼ੀਆ ਸਿੰਘ ਏਅਰ ਫੋਰ ’ਚ ਅਫ਼ਸਰ ਸਨ ਤੇ ਉਸ ਦੇ ਨਾਨਾ ਡਾ. ਸੁਖਦੇਵ ਸਿੰਘ ਬੱਡੋਂ ਵੀ ਆਰਮੀ ਅਫ਼ਸਰ ਸਨ। ਪਰਮੀਤ ਕੌਰ 2014 ’ਚ ਆਪਣੇ ਮਾਪਿਆਂ ਨਾਲ ਅਮਰੀਕਾ ਗਈ ਸੀ ਤੇ ਇਥੇ ਉਸਨੇ 8ਵੀਂ ਜਮਾਤ ਦੀ ਸਿੱਖਿਆ ਕੇਂਦਰੀ ਵਿਦਿਆਲਿਆ ਆਦਮਪੁਰ ਤੋਂ ਪ੍ਰਾਪਤ ਕੀਤੀ ਸੀ ਤੇ ਉਸ ਨੇ 12ਵੀਂ ਜਮਾਤ ਦੇ ਲੈਵਲ ਦੀ ਪੜ੍ਹਾਈ ਸਨ ਸੁਨਾਇਟੀ ਅਮਰੀਕਾ ’ਚ ਪੂਰੀ ਕੀਤੀ। ਉਸ ਦਾ ਸੁਫ਼ਨਾ ਸੀ ਕਿ ਉਹ ਅਮਰੀਕਾ ਦੀ ਆਰਮੀ ਜੁਆਇਨ ਕਰੇ।

Hoshiarpurs daughter joined US Special E Force


Popular Posts
Just Now