ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼

ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼


LPTV / Chandigarh

ਨੈਸ਼ਨਲ ਡੈਸਕ: ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ 'ਚ ਬਕਰੀਦ ਦੇ ਮੌਕੇ 'ਤੇ ਨਮਾਜ਼ ਤੋਂ ਬਾਅਦ ਲੋਕ ਇਕ-ਦੂਜੇ ਨੂੰ ਵਧਾਈ ਦਿੰਦੇ ਹੋਏ। ਮੁੰਬਈ, ਭੋਪਾਲ ਸਮੇਤ ਦੇਸ਼ ਦੇ ਹੋਰ ਸ਼ਹਿਰਾਂ 'ਚ ਵੀ ਬਕਰੀਦ ਦੇ ਮੌਕੇ 'ਤੇ ਸ਼ਰਧਾਲੂਆਂ ਨੇ ਸਵੇਰੇ ਨਮਾਜ਼ ਅਦਾ ਕੀਤੀ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ। ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਧਾ ਦੇ ਸ਼ੁਭ ਮੌਕੇ 'ਤੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਅਤੇ ਕੁਵੈਤ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਗੌਰਤਲਬ ਹੈ ਕਿ ਬਕਰਾ ਈਦ, ਜਿਸ ਨੂੰ ਬਕਰੀਦ, ਈਦ ਅਲ-ਅਧਾ, ਈਦ ਕੁਰਬਾਨ ਜਾਂ ਕੁਰਬਾਨ ਬਯਰਾਮੀ ਵਜੋਂ ਵੀ ਜਾਣਿਆ ਜਾਂਦਾ ਹੈ, ਇਸਲਾਮੀ ਚੰਦਰ ਕੈਲੰਡਰ ਦੇ ਬਾਰ੍ਹਵੇਂ ਮਹੀਨੇ, ਧੂਲ ਹਿੱਜਾ/ਧੂ ਅਲ-ਹਿੱਜਾ ਦੇ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ। ਭਾਰਤ, ਪਾਕਿਸਤਾਨ, ਬੰਗਲਾਦੇਸ਼, ਜਾਪਾਨ ਅਤੇ ਕਈ ਹੋਰ ਦੇਸ਼ ਅੱਜ 29 ਜੂਨ ਨੂੰ ਈਦ ਮਨਾ ਰਹੇ ਹਨ।

https://twitter.com/i/status/1674221943623680000

Eid ul Azha prayer offered at Jama Masjid


Popular Posts
Just Now