ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਰਤੀ ਅਰਬਪਤੀ ਨੇ ਸਵਿਟਜ਼ਰਲੈਂਡ 'ਚ ਖਰੀਦਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਘਰ

Indian-billionaire-bought-the-wo


LPTV / Chandigarh

ਵਿਦੇਸ਼ ਡੈਸਕ: ਭਾਰਤੀ ਮੂਲ ਦੇ ਅਰਬਪਤੀ ਪੰਕਜ ਓਸਵਾਲ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਓਸਵਾਲ ਨੇ ਹਾਲ ਹੀ ਵਿਚ ਸਵਿਟਜ਼ਰਲੈਂਡ ਵਿਚ ਸਥਿਤ ਦੁਨੀਆਂ ਦਾ ਸਭ ਤੋਂ ਮਹਿੰਗਾ ਘਰ ਖਰੀਦਿਆ ਹੈ। ਵਿਲਾ ਵੈਰੀ ਨਾਮਕ ਇਸ ਆਲੀਸ਼ਾਨ ਘਰ ਦੀ ਕੀਮਤ 1649 ਕਰੋੜ ਰੁਪਏ ਹੈ। ਗਿੰਗਿਨਸ ਦੇ ਸਵਿਸ ਵਿਚ ਸਥਿਤ ਵਿਲਾ ਵੈਰੀ 4.3 ਲੱਖ ਵਰਗ ਫੁੱਟ ਵਿਚ ਫੈਲਿਆ ਹੋਇਆ ਹੈ, ਜਿਥੇ ਆਲਪਸ ਦੀਆਂ ਬਰਫ ਨਾਲ ਢਕੀਆਂ ਚੋਟੀਆਂ ਦਿਖਾਈ ਦਿੰਦੀਆਂ ਹਨ। ਇਸ ਨੂੰ ਦੁਨੀਆਂ ਦੇ ਟਾਪ 10 ਸਭ ਤੋਂ ਮਹਿੰਗੇ ਘਰਾਂ ਵਿਚੋਂ ਇਕ ਮੰਨਿਆ ਜਾਂਦਾ ਹੈ।
ਓਸਵਾਲ ਪਰਿਵਾਰ ਵਲੋਂ ਐਕਵਾਇਰ ਕੀਤੇ ਜਾਣ ਤੋਂ ਪਹਿਲਾਂ ਇਹ ਵਿਲਾ ਪ੍ਰਸਿੱਧ ਗ੍ਰੀਕ ਸ਼ਿਪਿੰਗ ਟਾਈਕੂਨ ਅਰਸਤੂ ਓਨਾਸਿਸ ਦੀ ਬੇਟੀ ਕ੍ਰਿਸਟੀਨਾ ਓਨਾਸਿਸ ਦਾ ਸੀ। ਇਸ ਦੀ ਖਰੀਦ ਤੋਂ ਬਾਅਦ ਓਸਵਾਲ ਪਰਿਵਾਰ ਨੇ ਪ੍ਰਾਪਰਟੀ ਦਾ ਰੀਡਿਜ਼ਾਈਨ ਸ਼ੁਰੂ ਕੀਤਾ ਅਤੇ ਇਸ ਨੂੰ ਆਪਣੀਆਂ ਪਹਿਲਕਦਮੀਆਂ ਅਤੇ ਸ਼ੈਲੀ ਮੁਤਾਬਕ ਬਦਲ ਦਿੱਤਾ। ਮਸ਼ਹੂਰ ਇੰਟੀਰੀਅਰ ਡਿਜ਼ਾਈਨਰ ਜੇਫਰੀ ਵਿਲਕੇਸ ਨੂੰ ਵਿਲਾ ਨੂੰ ਰੈਨੋਵੇਟ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

Indian billionaire bought the worlds most expensive house in Switzerland


Popular Posts
Just Now