ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬੀਜੇਪੀ ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬੀਜੇਪੀ ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਹਰਿਮੰਦਰ ਸਾਹਿਬ ਵਿਖੇ ਹੋਏ ਨਤ


LPTV / Chandigarh

ਸਟੇਟ ਡੈਸਕ: ਪੰਜਾਬ ਭਾਜਪਾ ਦੇ ਮੁਖੀ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਿਲ ਸਨ। ਇਸ ਦੇ ਨਾਲ ਹੀ ਉਹ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮ ਤੀਰਥ ਮੱਥਾ ਟੇਕਣ ਲਈ ਵੀ ਪਹੁੰਚਣਗੇ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਕਰਨ ਤੋਂ ਸਾਫ਼ ਇਨਕਾਰ ਕੀਤਾ ਹੈ।

Sunil Jakhar paid obeisance at Harmandir Sahib after becoming BJP president


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now