ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇਤਾ ਭਾਜਪਾ 'ਚ ਸ਼ਾਮਲ......

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇਤਾ ਭਾਜਪਾ 'ਚ ਸ਼ਾਮਲ......


LPTV / Chandigarh

 ਉੱਤਰ ਪ੍ਰਦੇਸ਼ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਗਜ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ।

ਦੱਸ ਦੇਈਏ ਕਿ ਜੀਤਿਨ ਪ੍ਰਸਾਦ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸੀ। ਉਹ ਉਨ੍ਹਾਂ 23 ਨੇਤਾਵਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖੇ ਸੀ। ਪ੍ਰਸਾਦ ਯੂਪੀ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਪਾਰਟੀ ਵਿਚ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ।

ਜਿਤਿਨ ਪ੍ਰਸਾਦ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਹੁਤ ਨਜ਼ਦੀਕੀ ਮੰਨਿਆ ਜਾਂਦਾ ਸੀ। ਪਰ, ਕੁਝ ਸਮੇਂ ਲਈ ਉਹ ਕਾਂਗਰਸ ਪਾਰਟੀ ਵਿਚ ਹਾਸ਼ੀਏ 'ਤੇ ਰਹੇ। ਹਾਲਾਂਕਿ ਉਨ੍ਹਾਂ ਇਸ ਬਾਰੇ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ, ਪਰ ਉਹ ਨਿਰੰਤਰ ਸੰਕੇਤ ਦੇ ਰਹੇ ਸਨ ਕਿ ਉਹ ਪਾਰਟੀ ਤੋਂ ਖੁਸ਼ ਨਹੀਂ ਹਨ।

A big blow to Congress is veteran leader joining BJP


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now