ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Video - ਸਿੰਗਾਪੁਰ ਰਵਾਨਾ ਹੋਇਆ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ… ਆਖੀ ਇਹ ਗੱਲ

Video-the-third-batch-of-princip


Lptv / Chandigarh

ਸਟੇਟ ਡੈਸਕ : ਪੰਜਾਬ ਦੇ ਸਰਕਾਰੀ ਸਕੂਲਾ ਦੇ 72 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੇ 2 ਬੈਚ ਪ੍ਰਬੰਧਨ ਸਿਖਲਾਈ ਲਈ ਸ਼ਨੀਵਾਰ ਨੂੰ ਸਿੰਗਾਪੁਰ ਰਵਾਨਾ ਹੋ ਗਿਆ। ਉਥੇ ਇਹ ਸਿਖਲਾਈ 4 ਦਿਨਾਂ ਤੱਕ ਚੱਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬੈਚ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।
ਇਹ ਸਾਰੇ ਅਧਿਆਪਕ ਇਥੋਂ ਚੰਡੀਗੜ੍ਹ ਏਅਰਪੋਰਟ ਲਈ ਰਵਾਨਾ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ -ਇੱਕ ਅਧਿਆਪਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਹ ਸਿਖਲਾਈ ਪ੍ਰੋਗਰਾਮ 24 ਤੋਂ 28 ਜੁਲਾਈ ਤੱਕ ਸਿੰਗਾਪੁਰ ਮੈਨੇਜਮੈਂਟ ਅਕੈਡਮੀ ਵਿਖੇ ਹੋਵੇਗਾ। ਦੌਰੇ ਦਾ ਸਾਰਾ ਖਰਚਾ ਸਰਕਾਰ ਚੁੱਕ ਰਹੀ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਹੁਣ ਸਿਖਲਾਈ ਲਈ ਸਿੰਗਾਪੁਰ ਅਤੇ ਦੁਬਈ ਜਾਣਗੇ। ਪਾਣੀ ਵਾਲੀ ਟੈਂਕੀ ਤੇ ਬੈਠ ਕੇ ਸਕੂਲ ਜੁਆਇੰਨ ਕਰਨ ਲਈ ਸੰਘਰਸ਼ ਨਹੀਂ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-35 ਸਥਿਤ ਕਿਸਾਨ ਭਵਨ ਵਿਖੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।

Video the third batch of principals of 72 schools left for singapore the chief minister showed the green flag said this


Popular Posts
Just Now