ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ 31 ਉਮੀਦਵਾਰਾਂ ਦਾ ਨਾਵਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਅਨਿੰਦਿਤਾ ਮਿਤਰਾ (ਮੁੱਖ ਚੋਣ ਅਫ਼ਸਰ) ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਭਾਰੀ ਮੀਂਹ ਕਾਰਨ ਇਮਾਰਤ ਤਬਾਹ, 11 ਲੋਕਾਂ ਦੀ ਮੌਤ

ਭਾਰੀ ਮੀਂਹ ਕਾਰਨ ਇਮਾਰਤ ਤਬਾਹ, 11 ਲੋਕਾਂ ਦੀ ਮੌਤ


LPTV / Chandigarh

ਮੁੰਬਈ ਦੇ ਮਲਾਡ ਵੈਸਟ 'ਚ ਦੇਰ ਰਾਤ ਭਾਰੀ ਬਾਰਸ਼ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ ਤੇ 8 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੁੱਧਵਾਰ ਦੇਰ ਰਾਤ ਮੁੰਬਈ ਦੇ ਮਲਾਡ ਵੈਸਟ 'ਚ ਨਿਊ ਕਲੈਕਟਰ ਕੰਪਾਊਂਡ 'ਚ ਇਕ ਇਮਾਰਤ ਦੇ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰੈਸੀਕਿਊ ਆਪ੍ਰੇਸ਼ਨ 'ਚ ਮਹਿਲਾਵਾਂ ਤੇ ਬੱਚਿਆਂ ਸਮੇਤ 15 ਲੋਕਾਂ ਨੂੰ ਬਚਾ ਲਿਆ ਗਿਆ।

ਬੀਐਮਸੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਾਲਡ ਵੈਸਟ 'ਚ ਇਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਇਸ ਇਮਾਰਤ ਦੇ ਉਲਟ ਦੋ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਗਿਆ ਤੇ ਦੋ ਬੱਚਿਆਂ ਨੂੰ ਰੈਸੀਕਿਊ ਕੀਤਾ ਗਿਆ। ਬੀਐਮਸੀ ਦਾ ਕਹਿਣਾ ਕਿ ਇਮਾਰਤ ਕਾਫੀ ਖਸਤਾ ਹਾਲਤ 'ਚ ਸੀ ਤੇ ਮੀਂਹ ਪੈਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। 

Due to heavy rain the building was destroyed 11 people died


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now