ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਭਿਆਚਾਰਕ ਪ੍ਰੋਗਰਾਮ ਉਤਕਰਸ਼ ਤੇ ਉਨਮੇਸ਼ ਦਾ ਕੀਤਾ ਉਦਘਾਟਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਭਿਆਚਾਰਕ ਪ੍ਰੋਗਰਾਮ ਉਤਕਰਸ਼ ਤੇ ਉਨਮੇ


LPTV / Chandigarh

ਨੈਸ਼ਨਲ ਡੈਸਕ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਭੋਪਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੱਭਿਆਚਾਰਕ ਪ੍ਰੋਗਰਾਮ ਉਤਕਰਸ਼ ਅਤੇ ਉਨਮੇਸ਼ ਦਾ ਉਦਘਾਟਨ ਕੀਤਾ। ਪ੍ਰੋਗਰਾਮ ਦਾ ਆਯੋਜਨ ਰਵਿੰਦਰ ਭਵਨ ਵਿਖੇ ਕੀਤਾ ਗਿਆ ਹੈ। ਸੱਭਿਆਚਾਰ ਵਿਭਾਗ ਵੱਲੋਂ ਆਯੋਜਿਤ ਉਤਕਰਸ਼ ਅਤੇ ਉਨਮੇਸ਼ 3 ਅਗਸਤ ਤੋਂ 5 ਅਗਸਤ ਤੱਕ ਚੱਲਣਗੇ। ਇਸ ਵਿੱਚ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 500 ਕਲਾਕਾਰ ਹਿੱਸਾ ਲੈ ਰਹੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਫੇਰੀ ਕਾਰਨ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਵਿੰਦਰਾ ਭਵਨ ਦੇ 3 ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਆਵਾਜਾਈ ਦਾ ਰਸਤਾ ਵੀ ਮੋੜ ਦਿੱਤਾ ਗਿਆ ਹੈ।

President Draupadi Murmu inaugurated the cultural program Utkarsh and Unmesh


Popular Posts
Just Now