ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਦਾਕਾਰ ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਕਹੀ ਇਹ ਗੱਲ

ਅਦਾਕਾਰ ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਕਹੀ ਇਹ ਗੱਲ


LPTV / Chandigarh

ਮਨੋਰੰਜਨ ਡੈਸਕ: ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਖੁਦ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਅਭਿਨੇਤਾ ਨੇ ਟਵਿੱਟਰ 'ਤੇ ਆਪਣੇ ਅਧਿਕਾਰਤ ਸਰਕਾਰੀ ਦਸਤਾਵੇਜ਼ਾਂ ਦੀ ਤਸਵੀਰ ਸ਼ੇਅਰ ਕਰਕੇ ਭਾਰਤ ਦੇ ਨਾਗਰਿਕ ਹੋਣ ਦਾ ਸਬੂਤ ਦਿੱਤਾ ਹੈ। ਜਾਣਕਾਰੀ ਮੁਤਾਬਕ ਪਿਛਲੇ ਕਾਫੀ ਸਮੇਂ ਤੋਂ ਅਕਸ਼ੈ ਕੁਮਾਰ ਭਾਰਤ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਹੇ ਸਨ। ਕਿਉਂਕਿ ਉਸ ਕੋਲ ਭਾਰਤੀ ਨਾਗਰਿਕਤਾ ਨਹੀਂ ਸੀ। ਇਸ ਕਾਰਨ ਅਦਾਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਸੋਸ਼ਲ ਮੀਡੀਆ 'ਤੇ ਲੋਕ ਅਕਸ਼ੈ ਨੂੰ ਕੈਨੇਡਾ ਕੁਮਾਰ ਕਹਿ ਕੇ ਟੈਗ ਕਰਦੇ ਸਨ। ਅਦਾਕਾਰ ਨੂੰ ਟ੍ਰੋਲ ਕਰਦੇ ਹੋਏ ਲੋਕ ਉਸ ਦੀਆਂ ਫਿਲਮਾਂ 'ਤੇ ਨਿਸ਼ਾਨਾ ਸਾਧਦੇ ਸਨ।

Actor Akshay Kumar got Indian citizenship


Popular Posts
Just Now