ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਗੈਂਗਸਟਰ ਜੈਪਾਲ ਅਤੇ ਜੱਸੀ ਦੀ ਲਾਸ਼ਾ ਲੈਣ ਕਲਕੱਤੇ ਪਹੁੰਚਿਆ ਪਰਿਵਾਰ

ਗੈਂਗਸਟਰ ਜੈਪਾਲ ਅਤੇ ਜੱਸੀ ਦੀ ਲਾਸ਼ਾ ਲੈਣ ਕਲਕੱਤੇ ਪਹੁੰਚਿਆ ਪਰਿਵਾਰ


LPTV / Chandigarh

ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਖਰੜ ਦਾ ਕੋਲਕਾਤਾ ਵਿੱਚ ਬੀਤੇ ਦਿਨੀ ਕੀਤੇ ਗਏ ਐਨਕਾਊਂਟਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਹਾਂ ਦੇ ਪਰਿਵਾਰ ਡੂੰਘੇ ਸਦਮੇ 'ਚ ਹੈ।

ਦੱਸ ਦੇਈਏ ਕਿ ਪੰਜਾਬ ਦਾ ਨਾਮੀ ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰ ਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਦੂਜਾ ਜਸਪ੍ਰੀਤ ਜੱਸੀ ਖਰੜ ਦਾ ਰਹਿਣ ਵਾਲਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਦੋਵੇਂ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਕੋਲਕਾਤਾ ਵਿਖੇ ਬੁਲਾਇਆ ਗਿਆ ਹੈ।

ਜਹਾਜ਼ ਰਾਹੀਂ ਦੋਵੇਂ ਪਰਿਵਾਰ ਕਲਕੱਤਾ ਪੁਲਸ ਕੋਲ ਪਹੁੰਚ ਗਏ ਹਨ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਪਰਿਵਾਰਾਂ ਕੋਲੋਂ ਦੋਹਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਕਰਵਾਈ ਜਾ ਰਹੀ ਹੈ। ਸ਼ਨਾਖਤ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਹੀ ਪਰਿਵਾਰਾਂ ਨੂੰ ਲਾਸ਼ਾਂ ਦਿੱਤੀਆਂ ਜਾਣਗੀਆਂ। ਪਰਿਵਾਰਕ ਸੂਤਰਾਂ ਮੁਤਾਬਕ ਅਜੇ ਤੱਕ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਹਵਾਲੇ ਨਹੀਂ ਕੀਤੀਆਂ ਗਈਆਂ ਹਨ।

Gangster Jaipal and Jassis family reached Calcutta to collect their bodies


Popular Posts
Just Now