ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸਿੰਗਾਪੁਰ ਨੂੰ ਮਿਲਿਆ ਭਾਰਤੀ ਮੂਲ ਦਾ ਰਾਸ਼ਟਰਪਤੀ, 70.4 ਫ਼ੀਸਦੀ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ

ਸਿੰਗਾਪੁਰ ਨੂੰ ਮਿਲਿਆ ਭਾਰਤੀ ਮੂਲ ਦਾ ਰਾਸ਼ਟਰਪਤੀ, 70.4 ਫ਼ੀਸਦੀ ਵੋਟਾਂ


LPTV / Chandigarh

ਵਿਦੇਸ਼ ਡੈਸਕ: ਸਿੰਗਾਪੁਰ ਨੂੰ ਫਿਰ ਤੋਂ ਭਾਰਤੀ ਮੂਲ ਦਾ ਰਾਸ਼ਟਰਪਤੀ ਮਿਲਿਆ ਹੈ। ਭਾਰਤੀ ਮੂਲ ਦੇ ਸਾਬਕਾ ਮੰਤਰੀ ਥਰਮਨ ਸ਼ਨਮੁਗਾਰਤਨਮ ਨੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਸ਼ਨਮੁਗਾਰਤਨਮ ਸਿੰਗਾਪੁਰ ਦੇ 9ਵੇਂ ਰਾਸ਼ਟਰਪਤੀ ਬਣਨਗੇ। ਉਨ੍ਹਾਂ 70.4 ਫ਼ੀਸਦੀ ਵੋਟਾਂ ਨਾਲ ਵੱਡੀ ਜਿੱਤ ਦਰਜ ਕੀਤੀ। ਉਨ੍ਹਾਂ ਦੇ ਵਿਰੋਧੀ ਸਿੰਗਾਪੁਰ ਸਰਕਾਰੀ ਨਿਵੇਸ਼ ਕਾਰਪੋਰੇਸ਼ਨ ਦੇ ਸਾਬਕਾ ਮੁੱਖ ਨਿਵੇਸ਼ ਅਧਿਕਾਰੀ ਐਨਜੀ ਕੋਕ ਸੌਂਗ ਨੂੰ 15.72 ਫ਼ੀਸਦੀ ਅਤੇ ਸਰਕਾਰੀ ਮਾਲਕੀ ਵਾਲੇ ਬੀਮਾ ਸਮੂਹ NTUC ਇਨਕਮ ਦੇ ਸਾਬਕਾ ਮੁਖੀ ਟੈਨ ਕਿਨ ਲਿਆਨ ਨੂੰ 13.88 ਫ਼ੀਸਦੀ ਵੋਟਾਂ ਮਿਲੀਆਂ।
ਗੌਰਤਲਬ ਹੈ ਕਿ ਸਿੰਗਾਪੁਰ 'ਚ ਰਾਸ਼ਟਰਪਤੀ ਦਾ ਅਹੁਦਾ ਜ਼ਿਆਦਾ ਰਸਮੀ ਹੁੰਦਾ ਹੈ। ਉਸ ਕੋਲ ਆਮ ਲੋਕਾਂ ਲਈ ਕੰਮ ਕਰਨ ਦੀ ਬਹੁਤੀ ਤਾਕਤ ਨਹੀਂ ਹੈ।

Singapore got a president of Indian origin with a big victory recorded with 704 percent votes


Popular Posts
Just Now