ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਰਕਾਰ ਨੇ ਕਰ ਦਿੱਤਾ ਇਕ ਹੋਰ ਐਲਾਨ, ਬੇਟੀ ਹੋਣ 'ਤੇ ਪਰਿਵਾਰ ਨੂੰ ਮਿਲਣਗੇ 2 ਲੱਖ ਰੁਪਏ, ਦੇਖੋ ਵੀਡੀਓ

ਸਰਕਾਰ ਨੇ ਕਰ ਦਿੱਤਾ ਇਕ ਹੋਰ ਐਲਾਨ, ਬੇਟੀ ਹੋਣ 'ਤੇ ਪਰਿਵਾਰ ਨੂੰ ਮਿਲਣਗ


LPTV / Chandigarh

ਨੈਸ਼ਨਲ ਡੈਸਕ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਰੂਣ ਹੱਤਿਆ ਰੋਕਣ ਲਈ ਵੱਡਾ ਐਲਾਨ ਕੀਤਾ ਹੈ। ਸੀਐਮ ਸੁੱਖੂ ਨੇ ਹਿਮਾਚਲ 'ਚ ਸਿਰਫ ਇਕ ਬੇਟੀ ਦੇ ਜਨਮ 'ਤੇ 2 ਲੱਖ ਅਤੇ ਦੋ ਬੇਟੀਆਂ ਦੇ ਜਨਮ 'ਤੇ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿਹਤ ਵਿਭਾਗ ਵੱਲੋਂ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਜਿਸ ਪਰਿਵਾਰ ਦੀ ਇੱਕ ਬੇਟੀ ਹੈ, ਉਸ ਪਰਿਵਾਰ ਨੂੰ ਸੂਬਾ ਸਰਕਾਰ 2 ਲੱਖ ਰੁਪਏ ਦੇਵੇਗੀ। ਸੀਐਮ ਸੁੱਖੂ ਨੇ ਕਿਹਾ ਕਿ ਦੋ ਬੇਟੀਆਂ ਨੂੰ 1 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਫਿਲਹਾਲ ਬੇਟੀ ਦੇ ਜਨਮ 'ਤੇ 35 ਹਜ਼ਾਰ ਰੁਪਏ ਦੇਣ ਦੀ ਵਿਵਸਥਾ ਹੈ।

https://www.youtube.com/watch?v=2hD1Sn5Lrwc

The government has made another announcement that the family will get 2 lakh rupees for having a daughter Watch the video


Popular Posts
Just Now