ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ, ਦੇਸ਼ ਦੀ ਏਕਤਾ ਦੀ ਸਹੁੰ ਚੁਕਾਈ, ਦੇਖੋ ਵੀਡੀਓ

Prime-Minister-Modi-paid-tribute


LPTV / Chandigarh

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਮਰਹੂਮ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸਰਦਾਰ ਪਟੇਲ ਦੇ ਜਨਮ ਦਿਨ 'ਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ, ਪੀਐਮ ਮੋਦੀ ਕੇਵੜੀਆ ਸਥਿਤ ਸਟੈਚੂ ਆਫ ਯੂਨਿਟੀ 'ਤੇ ਪਹੁੰਚੇ ਅਤੇ ਉਨ੍ਹਾਂ ਦੀ ਮੂਰਤੀ 'ਤੇ ਜਲ ਅਤੇ ਫੁੱਲ ਚੜ੍ਹਾਏ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਕੇਵੜੀਆ 'ਚ 160 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਜਾ ਰਹੇ ਹਨ। ਪੀਐਮ ਮੋਦੀ ਨੇ ਸੋਮਵਾਰ ਨੂੰ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੀ ਰੇਲ, ਸੜਕ, ਪੀਣ ਵਾਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ 'ਤੇ ਗੁਜਰਾਤ ਦੇ ਏਕਤਾ ਨਗਰ 'ਚ 'ਰਾਸ਼ਟਰੀ ਏਕਤਾ ਦਿਵਸ' 'ਤੇ ਜਨਤਾ ਨੂੰ ਸਹੁੰ ਚੁਕਾਈ। ਇਸ ਵਿੱਚ ਵੱਖ-ਵੱਖ ਰਾਜਾਂ ਦੇ ਪੁਲਿਸ ਬਲਾਂ ਨੇ ਭਾਗ ਲਿਆ। ਇਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੀ ਟੁਕੜੀ ਨੇ ਪਰੇਡ ਵਿੱਚ ਹਿੱਸਾ ਲਿਆ।

https://twitter.com/i/status/1719185089748427124

Prime Minister Modi paid tribute to Sardar Vallabhbhai Patel and took the oath of unity of the country Watch the video


Popular Posts
Just Now