ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

GOOD NEWS - ਹਿਮਾਚਲ ਸਰਕਾਰ ਦਾ ਪੰਜਾਬੀ ਡਰਾਈਵਰਾਂ ਲਈ ਵੱਡਾ ਫੈਸਲਾ, ਇਸ ਟੈਕਸ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖ਼ਬਰ

GOOD NEWS - ਹਿਮਾਚਲ ਸਰਕਾਰ ਦਾ ਪੰਜਾਬੀ ਡਰਾਈਵਰਾਂ ਲਈ ਵੱਡਾ ਫੈਸਲਾ, ਇ


LPTV / Chandigarh

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਦੂਜੇ ਰਾਜਾਂ ਤੋਂ ਸੈਲਾਨੀਆਂ ਨੂੰ ਲਿਜਾਣ ਵਾਲੇ ਵਾਹਨਾਂ 'ਤੇ ਵਧੇ ਹੋਏ ਵਿਸ਼ੇਸ਼ ਟੋਲ ਨੂੰ ਅੱਧੇ ਤੋਂ ਵੱਧ ਘਟਾ ਦਿੱਤਾ ਹੈ। ਟਰਾਂਸਪੋਰਟ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਪੈਸ਼ਲ ਟੋਲ ਦੀਆਂ ਦਰਾਂ ਵਧਾਉਣ ਦਾ ਲੰਬੇ ਸਮੇਂ ਤੋਂ ਵਿਰੋਧ ਹੋ ਰਿਹਾ ਸੀ। ਪੰਜਾਬ ਅਤੇ ਹਰਿਆਣਾ ਦੇ ਆਪਰੇਟਰਾਂ ਨੇ ਹਿਮਾਚਲ ਨੂੰ ਵਾਹਨ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਟਰਾਂਸਪੋਰਟ ਵਿਭਾਗ ਵੱਲੋਂ ਬੀਤੀ ਦੇਰ ਰਾਤ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਹਿਮਾਚਲ ਪ੍ਰਦੇਸ਼ ਸਰਕਾਰ ਨੇ ਹੋਰ ਸੂਬਿਆਂ ਦੇ ਸੈਲਾਨੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ ‘ਤੇ ਵਧਾਏ ਗਏ ਵਿਸ਼ੇਸ਼ ਰਾਹਦਾਰੀ ਟੈਕਸ ‘ਚ ਅੱਧੇ ਤੋਂ ਜ਼ਿਆਦਾ ਦੀ ਕਟੌਤੀ ਕਰ ਦਿੱਤੀ ਹੈ।
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਪੰਜਾਬ ਦੇ ਆਪ੍ਰੇਟਰਾਂ ਨੇ ਮੁਲਾਕਾਤ ਕੀਤੀ ਸੀ। ਪੰਜਾਬੀ ਡਰਾਈਵਰਾਂ ਨੇ ਆਪਣੀ ਸਮੱਸਿਆ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਸੀ ਜਿਸ ਤੋਂ ਬਾਅਦ CM ਸੁੱਖੂ ਵੱਲੋਂ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ ਜਲਦ ਹੀ ਕੋਈ ਫੈਸਲਾ ਲਵੇਗੀ।

GOOD NEWS Himachal governments big decision for Punjabi drivers reduction in this tax read full news


Popular Posts
Just Now