ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਨੇਡਾ ‘ਚ ਪੁਲਿਸ ਪੀਸ ਅਫਸਰ ਬਣੀ ਪੰਜਾਬ ਦੀ ਧੀ, ਮਾਪਿਆਂ ਤੇ ਦੇਸ਼ ਦਾ ਨਾਂ ਕੀਤਾ ਰੌਸ਼ਨ

Roshan-the-daughter-of-Punjab-wh


LPTV / Chandigarh

ਵਿਦੇਸ਼ ਡੈਸਕ : ਅਜਨਾਲਾ ਨੇੜਲੇ ਪਿੰਡ ਹਰੜ ਕਲਾਂ ਦੀ ਜੰਮਪਲ ਕੋਮਲਜੀਤ ਕੌਰ ਬੱਲ ਕੈਨੇਡਾ ‘ਚ ਫੈਡਰਲ ਕਰੈਕਸ਼ਨਲ ਅਫਸਰ ਬਣੀ ਹੈ। ਅਜਿਹਾ ਕਰ ਕੇ ਉਸ ਨੇ ਮਾਪਿਆਂ ਹੀ ਨਹੀਂ ਸਗੋਂ ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਰੌਸ਼ਨ ਕੀਤਾ ਹੈ। ਕੋਮਲਜੀਤ ਕੌਰ ਬੱਲ ਦੇ ਕੈਨੇਡਾ ’ਚ ਪੁਲਿਸ ਪੀਸ ਅਫਸਰ ਚੁਣੇ ਜਾਣ ‘ਤੇ ਪੂਰੇ ਪਿੰਡ ਵਿਚ ਖੁਸ਼ੀ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਨੂੰ ਰਿਸ਼ਤੇਦਾਰ, ਸਾਕ-ਸਬੰਧੀ ਤੇ ਪਿੰਡ ਦੇ ਰਹਿਣ ਵਾਲੇ ਲੋਕਾਂ ਤੋਂ ਵਧਾਈਆਂ ਮਿਲ ਰਹੀਆਂ ਹਨ। ਪਿਤਾ ਮਨਵੀਰ ਸਿੰਘ ਰਵੀ ਬੱਲ ਧੀ ਦੇ ਕੈਨੇਡਾ ਵਿਚ ਅਫਸਰ ਬਣਨ ‘ਤੇ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਹਨ। ਦੱਸ ਦੇਈਏ ਕਿ ਕੋਮਲਜੀਤ ਅਜਨਾਲਾ ਸ਼ਹਿਰ ’ਚ ਆਲ ਸੇਂਟ ਕਾਨਵੈਂਟ ਸਕੂਲ ’ਚ ਮੈਟ੍ਰਿਕ ਪ੍ਰੀਖਿਆ ਅੱਵਲ ਪੁਜੀਸ਼ਨ ’ਚ ਪਾਸ ਕੀਤੀ। ਇਸ ਤੋਂ ਬਾਅਦ ਸਾਹਿਬਜਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤੋਂ ਬਾਰ੍ਹਵੀਂ ਜਮਾਤ ਮੈਰਿਟ ਪੁਜੀਸ਼ਨ ’ਚ ਪਾਸ ਕਰ ਕੇ ਉਚੇਰੀ ਸਿੱਖਿਆ ਲਈ ਕੈਨੇਡਾ ਦੇ ਸ਼ਹਿਰ ਕੈਲਗਰੀ ਪੁੱਜੀ।

Roshan the daughter of Punjab who became a police peace officer in Canada named her parents and the country


Popular Posts
Just Now