ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਮੇਤ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਲੋਹੜੀ ਦਾ ਤਿਉਹਾਰ, ਸਿਆਸੀ ਆਗੂਆਂ ਨੇ ਲੋਕਾਂ ਨੂੰ ਦਿੱਤੀਆਂ ਵਧਾਈਆਂ

live-punjabi-tv


raghuvanshi /

"

ਸਟੇਟ ਡੈਸਕ : ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿਆਸੀ ਆਗੂਆਂ ਨੇ ਸੂਬਾ ਵਾਸੀਆਂ ਨੂੰ ਵਧਾਇਆ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵੀਟਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਲੋਹੜੀ ਦਾ ਤਿਉਹਾਰ ਪੰਜਾਬ, ਹਰਿਆਣਾ ਅਤੇ ਦਿੱਲੀ ਵਰਗੇ ਰਾਜਾਂ ਦੇ ਵੱਡੇ ਤਿਉਹਾਰਾਂ ਵਿੱਚੋਂ ਇੱਕ ਹੈ। ਲੋਹੜੀ ਦਾ ਤਿਉਹਾਰ ਹਰ ਸਾਲ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦੀ ਹੈ। ਲੋਹੜੀ ਦਾ ਇਹ ਤਿਉਹਾਰ ਪੰਜਾਬ ਅਤੇ ਹਰਿਆਣਾ ਵਿੱਚ ਖਾਸ ਕਰਕੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਲੋਹੜੀ ਦੇ ਦਿਨ ਅਤੇ ਰਾਤ ਨੂੰ ਅੱਗ ਬਾਲੀ ਜਾਂਦੀ ਹੈ ਅਤੇ ਅੱਗ ਦੇ ਦੁਆਲੇ ਪਰਿਕਰਮਾ ਕਰਨ ਤੋਂ ਬਾਅਦ ਇਸ ਵਿੱਚ ਤਿਲ, ਗੁੜ, ਮੂੰਗਫਲੀ, ਰੇਵਾੜੀ ਆਦਿ ਚੜ੍ਹਾਏ ਜਾਂਦੇ ਹਨ। ਇਸ ਤੋਂ ਬਾਅਦ ਪਰਿਵਾਰਕ ਮੈਂਬਰ, ਨਜ਼ਦੀਕੀ ਦੋਸਤ, ਰਿਸ਼ਤੇਦਾਰ ਆਦਿ ਇਕੱਠੇ ਹੁੰਦੇ ਹਨ ਅਤੇ ਢੋਲ ਦੀ ਧੁਨ ‘ਤੇ ਭੰਗੜਾ ਅਤੇ ਗਿੱਧਾ ਪੇਸ਼ ਕਰਦੇ ਹਨ ਅਤੇ ਇੱਕ ਦੂਜੇ ਨੂੰ ਲੋਹੜੀ ਦੀ ਵਧਾਈ ਦਿੰਦੇ ਹਨ।

https://twitter.com/i/status/1746005675078025697
https://twitter.com/BhagwantMann/status/1745996587820605847?ref_src=twsrc%5Etfw%7Ctwcamp%5Etweetembed%7Ctwterm%5E1745996587820605847%7Ctwgr%5Eed891873cd9273933e53f42812dd558861e55505%7Ctwcon%5Es1_&ref_url=https%3A%2F%2Ftv9punjabi.com%2Fpunjab-news%2Flohri-celebration-in-punjab-and-other-state-cm-bhagwant-mann-and-other-congratulation-on-twitter-2068210
"

Live punjabi tv


Popular Posts
Just Now