ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਿੱਤ ਮੰਤਰੀ ਹਰਪਾਲ ਚੀਮਾ ਨੇ ਜਲੰਧਰ ਚ ਸਖ਼ਤ ਸੁਰੱਖਿਆ ਵਿਚਾਲੇ ਲਹਿਰਾਇਆ ਤਿਰੰਗਾ

live-punjabi-tv


raghuvanshi /

ਸਟੇਟ ਡੈਸਕ : ਗੁਰੂ ਗੋਬਿੰਦ ਸਟੇਡੀਅਮ ਵਿਖੇ 75ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਝੰਡਾ ਲਹਿਰਾਇਆ। ਇਸ ਦੇ ਨਾਲ ਹੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਮਾਗਮ ਦੌਰਾਨ ਪੁਲਿਸ ਵੱਲੋਂ ਗਰਾਊਂਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਟੇਡੀਅਮ ਦੇ ਅੰਦਰ ਅਤੇ ਬਾਹਰ 750 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਕਿਸੇ ਵੀ ਆਮ ਵਿਅਕਤੀ ਨੂੰ ਉਸ ਪਾਸੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੰਤਰੀ ਦੇ ਨਾਲ ਕਈ ਵੀ.ਵੀ.ਆਈ.ਪੀਜ਼ ਅਤੇ ਵੀ.ਆਈ.ਪੀਜ਼ ਵੀ ਸਟੇਡੀਅਮ ਪਹੁੰਚੇ।
ਇਸ ਦੌਰਾਨ ਸ਼ਹਿਰ ਦੀ ਸੁਰੱਖਿਆ ਲਈ 1500 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ਼ਹਿਰ ਦੇ ਹਰ ਚੌਰਾਹੇ ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉੱਥੇ 30 ਤੋਂ ਵੱਧ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਕਿਸੇ ਵੀ ਗੜਬੜੀ ਨਾਲ ਨਜਿੱਠਣ ਲਈ ਪੂਰੀ ਪੁਲਿਸ ਫੋਰਸ ਆਧੁਨਿਕ ਹਥਿਆਰਾਂ ਨਾਲ ਲੈਸ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿਵਲ ਵਰਦੀ ਵਿੱਚ ਵੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪ੍ਰੋਗਰਾਮ ਦੇ ਆਲੇ-ਦੁਆਲੇ ਦਰਜਨਾਂ ਸੀਸੀਟੀਵੀ ਵੈਨਾਂ ਵੀ ਖੜੀਆਂ ਕੀਤੀਆਂ ਗਈਆਂ ਹਨ।

Live punjabi tv


Popular Posts
Just Now