ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ, ਰਾਸ਼ਟਰਪਤੀ ਨੇ ਕੀਤਾ ਐਲਾਨ

live-punjabi-tv


raghuvanshi /

ਸਟੇਟ ਡੈਸਕ : ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਚਾਂਸਲਰ ਸਤਨਾਮ ਸਿੰਘ ਸੰਧੂ ਲੰਮੇ ਸਮੇਂ ਤੋਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦੇ ਨਾਂ ਦੇ ਐਲਾਨ ਤੋਂ ਬਾਅਦ ਉਹ ਕਾਫੀ ਖੁਸ਼ ਵੀ ਨਜ਼ਰ ਆ ਰਹੇ ਹਨ। ਰਾਜ ਸਭਾ ਮੈਂਬਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਦੀ ਥਾਂ ਚੰਡੀਗੜ੍ਹ ਯੂਨੀਵਰਸਿਟੀ ਚਾਂਸਲਰ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਵਿੱਚ ਉਨ੍ਹਾਂ ਦਾ ਕਾਰਜਕਾਲ ਛੇ ਸਾਲ ਦਾ ਹੋਵੇਗਾ। ਸੰਧੂ ਜਲਦੀ ਹੀ ਸਹੁੰ ਚੁੱਕਣ ਤੋਂ ਬਾਅਦ ਆਪਣਾ ਰਾਜ ਸਭਾ ਦਾ ਅਹੁਦਾ ਸੰਭਾਲਣਗੇ। ਸਤਨਾਮ ਸਿੰਘ ਸੰਧੂ ਦਾ ਜਨਮ ਫਿਰੋਜ਼ਪੁਰ ਦੇ ਇੱਕ ਛੋਟੇ ਜਿਹੇ ਪਿੰਡ ਰਸੂਲਪੁਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਕਿਸਾਨ ਸਨ ਤੇ ਉਹ ਖੁਦ ਵੀ ਕਿਸਾਨ ਬਣ ਗਏ। ਇਸ ਤੋਂ ਬਾਅਦ ਉਹ 2001 ਵਿੱਚ ਸਿੱਖਿਆ ਦੇ ਖੇਤਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਜੋ ਕਿ ਇੱਕ ਪ੍ਰਾਈਵੇਟ ਯੂਨੀਵਰਸਿਟੀ ਹੈ ਉਸਦੀ ਸਥਾਪਨਾ ਕੀਤੀ। ਉਨ੍ਹਾਂ ਦੇ ਸਿਆਸਤ ਵਿੱਚ ਆਉਣ ਦੀਆਂ ਪਹਿਲਾਂ ਤੋਂ ਹੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਅਤੇ ਅਖੀਰ ਹੁਣ ਉਹਨਾਂ ਦਾ ਇਹ ਸੁਫਨਾ ਵੀ ਪੂਰਾ ਹੋ ਗਿਆ ਹੈ।

Live punjabi tv


Popular Posts
Just Now