ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ਦੇ ਵ੍ਹਾਈਟ ਪੇਪਰ ਤੋਂ ਪਹਿਲਾਂ ਬਲੈਕ ਪੇਪਰ ਕੀਤਾ ਜਾਰੀ, ਜਾਣੋ ਵ੍ਹਾਈਟ ਪੇਪਰ ਕੀ ਹੈ ?

live-punjabi-tv


raghuvanshi /

ਨੈਸ਼ਨਲ ਡੈਸਕ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ 8 ਫਰਵਰੀ ਨੂੰ ਕੇਂਦਰ ਸਰਕਾਰ ਦੇ 10 ਸਾਲ ਦੇ ਕਾਰਜਕਾਲ ‘ਤੇ ਬਲੈਕ ਪੇਪਰ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿੱਚ ਵਿਰੋਧੀ ਧਿਰ ਦੇ 411 ਵਿਧਾਇਕਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਨੂੰ ਖ਼ਤਮ ਕਰ ਰਹੀ ਹੈ।
ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਹੈ, ਜਿਸ ਨੂੰ ਭਾਜਪਾ ਸਰਕਾਰ ਕਦੇ ਨਹੀਂ ਉਠਾਉਂਦੀ। ਦੋ ਦਿਨ ਪਹਿਲਾਂ ਉਸ ਨੇ ਪੀ.ਐਸ.ਯੂ. ਦੀ ਗੱਲ ਕਿੱਟ | ਉਨ੍ਹਾਂ ਨੇ ਨਹਿਰੂ ਯੁੱਗ ਦੇ HAL, HMT, BHEL ਦਾ ਕਦੇ ਜ਼ਿਕਰ ਨਹੀਂ ਕੀਤਾ। ਇਹ ਕਦੇ ਨਹੀਂ ਦੱਸਿਆ ਗਿਆ ਕਿ ਇਸ ਵਿੱਚ ਕਿੰਨੇ ਲੋਕਾਂ ਨੂੰ ਚੰਗੀਆਂ ਨੌਕਰੀਆਂ ਮਿਲੀਆਂ। ਸਰਕਾਰ ਨਰੇਗਾ ਦਾ ਪੈਸਾ ਜਾਰੀ ਨਾ ਕਰਨ ਕਾਰਨ ਪਿੰਡਾਂ ਵਿੱਚ ਰੁਜ਼ਗਾਰ ਘਟ ਰਿਹਾ ਹੈ। ਕੇਰਲਾ, ਕਰਨਾਟਕ, ਤੇਲੰਗਾਨਾ ਵਰਗੇ ਗੈਰ-ਭਾਜਪਾ ਸ਼ਾਸਤ ਸੂਬਿਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
ਵ੍ਹਾਈਟ ਪੇਪਰ ਇੱਕ ਰਿਪੋਰਟ ਹੈ, ਜਿਸ ਵਿੱਚ ਸਰਕਾਰ ਦੀਆਂ ਨੀਤੀਆਂ ਅਤੇ ਮੁੱਦਿਆਂ ‘ਤੇ ਚਰਚਾ ਕੀਤੀ ਜਾਂਦੀ ਹੈ। ਜਦੋਂ ਸਰਕਾਰ ਨੂੰ ਕਿਸੇ ਮੁੱਦੇ ‘ਤੇ ਕੋਈ ਸਿੱਟਾ ਕੱਢਣਾ ਹੁੰਦਾ ਹੈ ਤਾਂ ਸਰਕਾਰ ਅਕਸਰ ਵਾਈਟ ਪੇਪਰ ਲਿਆਉਂਦੀ ਹੈ।

Live punjabi tv


Popular Posts
Just Now