ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਸੁਪਰੀਮ ਕੋਰਟ ਦਾ ਹੁਕਮ, 31 ਜੁਲਾਈ ਤੱਕ ਐਲਾਨੇ ਜਾਣ 12ਵੀਂ ਜਮਾਤ ਦੇ ਨਤੀਜੇ

ਸੁਪਰੀਮ ਕੋਰਟ ਦਾ ਹੁਕਮ, 31 ਜੁਲਾਈ ਤੱਕ ਐਲਾਨੇ ਜਾਣ 12ਵੀਂ ਜਮਾਤ ਦੇ ਨਤ


LPTV / Chandigarh

ਸੁਪਰੀਮ ਕੋਰਟ ਨੇ ਰੱਦ ਕੀਤੀ ਗਈ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਲਈ ਮੁਲਾਂਕਣ ਯੋਜਨਾ 10 ਦਿਨਾਂ ਅੰਦਰ ਨੋਟੀਫਾਈਡ ਕਰਨ ਦਾ ਸਾਰੇ ਸੂਬਿਆਂ ਦੇ ਬੋਰਡ ਨੂੰ ਵੀਰਵਾਰ ਨੂੰ ਨਿਰਦੇਸ਼ ਦਿੱਤਾ। ਜੱਜ ਏ.ਐੱਨ. ਖਾਨਵਿਲਕਰ ਅਤੇ ਜੱਜ ਦਿਨੇਸ਼ ਮਾਹੇਸ਼ਵਰੀ ਦੀ ਬੈਂਚ ਨੇ ਸਾਰੇ ਸੂਬਿਆਂ ਦੇ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਉਹ ਅੰਦਰੂਨੀ ਮੁਲਾਂਕਣ ਦੇ ਆਧਾਰ 'ਤੇ 31 ਜੁਲਾਈ ਤੱਕ ਨਤੀਜੇ ਐਲਾਨ ਕਰਨ।ਬੈਂਚ ਨੇ ਕਿਹਾ ਕਿ ਉਹ ਸਾਰੇ ਸੂਬਿਆਂ ਦੇ ਬੋਰਡ ਲਈ ਆਮ ਆਦੇਸ਼ ਜਾਰੀ ਕਰ ਰਹੀ ਹੈ।

ਅਦਾਲਤ ਨੇ ਕਿਹਾ ਕਿ ਸਾਰੇ ਸੂਬਿਆਂ ਦੇ ਬੋਰਡ ਅੱਜ ਤੋਂ 10 ਦਿਨਾਂ ਅੰਦਰ ਆਪਣੀ ਯੋਜਨਾ ਨੋਟੀਫਾਈਡ ਕਰਨ। ਇਹ ਬੋਰਡ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਨੂੰ ਦਿੱਤੀ ਗਈ ਮਿਆਦ ਅਨੁਸਾਰ ਹੀ 31 ਜੁਲਾਈ ਤੱਕ ਅੰਦਰੂਨੀ ਮੁਲਾਂਕਣ ਰਾਹੀਂ ਪ੍ਰੀਖਿਆ ਨਤੀਜੇ ਜਾਰੀ ਕਰਨਗੇ। ਅਦਾਲਤ ਨੇ ਕਿਹਾ ਕਿ ਉਹ ਕੋਈ ਇਕ ਰੂਪ ਯੋਜਨਾ ਲਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕਰ ਰਿਹਾ ਹੈ, ਕਿਉਂਕਿ ਸਾਰੇ ਸੂਬਿਆਂ ਦੇ ਬੋਰਡ ਲਈ ਇਕ ਸਮਾਨ ਮੁਲਾਂਕਣ ਯੋਜਨਾ ਸੰਭਵ ਨਹੀਂ ਹੈ। ਅਦਾਲਤ ਨੇ ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਪ੍ਰੀਖਿਆ ਆਯੋਜਨ ਕਰਨ ਦੇ ਫ਼ੈਸਲੇ 'ਤੇ ਡੂੰਘੀ ਨਾਰਾਜ਼ਗੀ ਜਤਾਈ।

Supreme Court orders 12th class results to be announced by July 31


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now