ਵੱਡੀ ਖ਼ਬਰ - ਸਕੂਲੀ ਬੱਸ ਪਲਟਣ ਨਾਲ 5 ਬੱਚਿਆਂ ਦੀ ਮੌਤ, ਦਰਜਨਾਂ ਜ਼ਖਮੀ
Admin / National
ਨੈਸ਼ਨਲ ਡੈਸਕ : ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਬੱਚਿਆਂ ਦੀ ਮੌਤ ਹੋ ਗਈ ਹੈ। ਜਦਕਿ ਕਈ ਬੱਚੇ ਜ਼ਖਮੀ ਹੋਏ ਹਨ। ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਹ ਹਾਦਸਾ ਕਨੀਨਾ ਕਸਬੇ ਨੇੜੇ ਕਨੀਨਾ ਦਾਦਰੀ ਰੋਡ 'ਤੇ ਵਾਪਰਿਆ। ਹੁਣ ਤੱਕ ਪ੍ਰਸ਼ਾਸਨ ਨੇ ਪੰਜ ਬੱਚਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਦਕਿ ਦਰਜਨਾਂ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ।
Big News School Bus Overturned 5 Children Died Injured