ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮਨੀਸ਼ ਸਿਸੋਦੀਆ ਨੇ ਮੁੜ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਖੜਕਾਇਆ ਦਰਵਾਜ਼ਾ, ਇਸ ਆਧਾਰ 'ਤੇ ਮੰਗੀ ਜ਼ਮਾਨਤ

ਮਨੀਸ਼ ਸਿਸੋਦੀਆ ਨੇ ਮੁੜ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਖੜਕਾਇਆ ਦਰਵਾਜ


Admin / National

ਨੈਸ਼ਨਲ ਡੈਸਕ : ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੇ ਹੁਣ ਆਪਣੀ ਜ਼ਮਾਨਤ ਲਈ ਦਿੱਲੀ ਦੀ ਸਥਾਨਕ ਅਦਾਲਤ ਵਿੱਚ ਪਹੁੰਚ ਕੀਤੀ ਹੈ। ਇਸੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

Manish Sisodia Again Knocked The Door Of The Court For Interim Bail


Popular Posts
Just Now