ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਾਰੀਕੀ ਨਾਲ ਕੀਤੀ ਜਾ ਰਹੀ ਜਾਂਚ

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਾਰੀਕੀ ਨਾਲ ਕੀਤੀ ਜ


Admin / National

ਨੈਸ਼ਨਲ ਡੈਸਕ :  ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਕੁੱਟਮਾਰ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨਾਲ ਉੱਤਰੀ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਜਿਤਾ ਚੇਪਿਆਨਾ ਅਤੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵਾਤੀ ਮਾਲੀਵਾਲ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ। ਇੱਕ ਹਫ਼ਤਾ ਪਹਿਲਾਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੇ ਕਥਿਤ ਕੁੱਟਮਾਰ ਕੀਤੀ ਸੀ। ਐਸਆਈਟੀ ਟੀਮ ਦੀ ਅਗਵਾਈ ਉੱਤਰੀ ਜ਼ਿਲ੍ਹੇ ਦੀ ਵਧੀਕ ਡੀਸੀਪੀ ਅੰਜਿਤਾ ਚਿਪਿਆਨਾ ਕਰੇਗੀ।

 

SIT Formed To Investigate The Swati Maliwal Case The Investigation Is Being Carried Out Meticulously


Popular Posts
Just Now