ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਚੋਣ ਰੈਲੀਆਂ

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਚੋਣ ਰ


Admin / National

ਸਟੇਟ ਡੈਸਕ : ਪੰਜਾਬ ‘ਚ ਚੋਣ ਅਖਾੜਾ ਭਖ ਗਿਆ ਹੈਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੇ ਦਿਨ ਪੰਜਾਬ ਦੌਰੇ ‘ਤੇ ਹਨਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਵੀ ਕੱਲ੍ਹ ਤੋਂ ਸਰਗਰਮ ਹੋ ਜਾਣਗੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸੂਬੇ ‘ਚ ਕਰੀਬ ਰੈਲੀਆਂ ਕਰਨਗੇ ਉਹ ਅੰਮ੍ਰਿਤਸਰ ਤੋਂ ਰੈਲੀਆਂ ਦੀ ਸ਼ੁਰੂਆਤ ਕਰਨਗੇ ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ

ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨਗੇ ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਜਦਕਿ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ 26 ਮਈ ਨੂੰ ਸ਼ੁਰੂ ਹੋਣਗੀਆਂ ਇਸ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ

ਇਸ ਤੋਂ ਇਲਾਵਾ ਪਾਰਟੀ ਦੇ ਰਾਸ਼ਟਰੀ ਮੁਖੀ ਖੜਗੇ ਦੀ ਫੇਰੀ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਸਚਿਨ ਪਾਇਲਟ ਅਤੇ ਹੋਰ ਸਟਾਰ ਪ੍ਰਚਾਰਕ ਸੂਬੇ ‘ਚ ਸਰਗਰਮ ਹਨ ਅੱਜ ਉਹ ਬਲਾਚੌਰ ਅਤੇ ਰੂਪਨਗਰ ਹਲਕੇ ਵਿੱਚ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ ਉਂਜ ਕਾਂਗਰਸ ਨੇ ਅਜੇ ਤੱਕ ਬਠਿੰਡਾ ਵਿੱਚ ਕਿਸੇ ਵੱਡੇ ਆਗੂ ਦੀ ਰੈਲੀ ਤੈਅ ਨਹੀਂ ਕੀਤੀ ਹੈ

Rahul Gandhi Will Come To Punjab Tomorrow He Will Start Election Rallies From Amritsar


Popular Posts
Just Now