ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ਜ਼ਮਾਨਤ ਦੀ ਮਿਆਦ ਵਧਾਉਣ ਦੀ ਅਰਜ਼ੀ ਖਾਰਜ, 2 ਜੂਨ ਨੂੰ ਕਰਨਾ ਪਵੇਗਾ ਆਤਮ ਸਮਰਪਣ

ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ਜ਼ਮਾਨਤ ਦੀ ਮਿਆਦ ਵਧਾ


Admin / National

ਨੈਸ਼ਨਲ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਉਨ੍ਹਾਂ ਵੱਲੋਂ ਜ਼ਮਾਨਤ ਦੀ ਮਿਆਦ ਵਧਾਉਣ ਲਈ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਆਪਣੀ ਜ਼ਮਾਨਤ ਦੀ ਮਿਆਦ ਸੱਤ ਦਿਨ ਵਧਾਉਣ ਲਈ ਅਰਜ਼ੀ ਦਾਇਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਆਦਤਨ ਅਪਰਾਧੀ ਨਹੀਂ ਹਨ ਅਤੇ ਲੋਕ ਸਭਾ ਚੋਣਾਂ ਪੰਜ ਸਾਲਾਂ 'ਚ ਇੱਕ ਵਾਰ ਹੋਣ ਵਾਲਾ ਸਮਾਗਮ ਹੈ, ਇਸ ਲਈ ਉਨ੍ਹਾਂ ਨੂੰ ਆਪਣੀ ਪਾਰਟੀ ਲਈ ਪ੍ਰਚਾਰ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਕਹਿੰਦੇ ਹੋਏ ਜ਼ਮਾਨਤ ਦਿੱਤੀ ਸੀ ਕਿ ਉਸ ਨੂੰ ਪ੍ਰਚਾਰ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

Shock To Arvind Kejriwal From Supreme Court Application To Extend Bail Rejected Surrender On June 2


Popular Posts
Just Now