ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

12 ਜੁਲਾਈ ਨੂੰ ਹੋਵੇਗਾ ਅਨੰਤ-ਰਾਧਿਕਾ ਦਾ ਵਿਆਹ, ਵਿਆਹ ਦਾ ਕਾਰਡ ਆਇਆ ਸਾਹਮਣੇ

12 ਜੁਲਾਈ ਨੂੰ ਹੋਵੇਗਾ ਅਨੰਤ-ਰਾਧਿਕਾ ਦਾ ਵਿਆਹ, ਵਿਆਹ ਦਾ ਕਾਰਡ ਆਇਆ ਸਾ


Admin / National

ਨੈਸ਼ਨਲ ਡੈਸਕ :  ਏਸ਼ੀਆ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਵਿਆਹ ਦਾ ਕਾਰਡ ਸਾਹਮਣੇ ਆਇਆ ਹੈ। ਅਨੰਤ-ਰਾਧਿਕਾ ਦਾ ਵਿਆਹ 12 ਜੁਲਾਈ ਨੂੰ ਮੁੰਬਈ ਦੇ ਬੀਕੇਸੀ ਸਥਿਤ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਹੋਵੇਗਾ। ਵਿਆਹ ਪਰੰਪਰਾਗਤ ਹਿੰਦੂ ਵੈਦਿਕ ਰੀਤੀ ਰਿਵਾਜਾਂ ਨਾਲ ਕਰਵਾਇਆ ਜਾਵੇਗਾ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਅਨੰਤ-ਰਾਧਿਕਾ ਦਾ ਵਿਆਹ ਲੰਡਨ ਦੇ ਲਗਜ਼ਰੀ ਹੋਟਲ ਸਟੋਕ ਪਾਰਕ 'ਚ ਹੋਵੇਗਾ। ਹਾਲਾਂਕਿ, ਬਾਅਦ ਵਿੱਚ ਇਹ ਪੁਸ਼ਟੀ ਕੀਤੀ ਗਈ ਕਿ ਵਿਆਹ ਕਿਤੇ ਹੋਰ ਨਹੀਂ ਬਲਕਿ ਅੰਬਾਨੀ ਦੇ ਆਪਣੇ ਜੀਓ ਵਰਲਡ ਸੈਂਟਰ ਵਿੱਚ ਹੋਵੇਗਾ।

ਨਿਊਜ਼ ਏਜੰਸ ਨੇ ਇੱਕ ਟਵੀਟ ਰਾਹੀਂ ਮੁਕੇਸ਼ ਅੰਬਾਨੀ ਦੇ ਬੇਟੇ ਅਤੇ ਨੂੰਹ ਦੇ ਵਿਆਹ ਦਾ ਕਾਰਡ ਜਾਰੀ ਕੀਤਾ ਹੈ, ਸ਼ੁਭ ਵਿਆਹ ਸਮਾਗਮ 12 ਜੁਲਾਈ ਤੋਂ ਸ਼ੁਰੂ ਹੋਵੇਗਾ। ਸ਼ਨੀਵਾਰ, 13 ਜੁਲਾਈ ਸ਼ੁਭ ਅਸ਼ੀਰਵਾਦ ਵਾਲਾ ਦਿਨ ਹੋਵੇਗਾ। ਐਤਵਾਰ 14 ਜੁਲਾਈ ਨੂੰ ਮੰਗਲ ਉਤਸਵ ਜਾਂ ਵਿਆਹ ਦਾ ਰਿਸੈਪਸ਼ਨ ਹੋਵੇਗਾ।

Ananth Radhika s Wedding Will Take Place On July 12 The Wedding Card Has Come Out


Popular Posts
Just Now