ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Heat Stroke - ਅੱਤ ਦੀ ਗਰਮੀ ਨਾਲ ਕਈ ਮੌਤਾਂ, ਦੇਸ਼ 'ਚ ਹੀਟ ਸਟ੍ਰੋਕ ਕਾਰਨ ਹੁਣ ਤੱਕ ਹੋ ਚੁੱਕੀਆਂ ਹਨ 43 ਮੌਤਾਂ

Heat Stroke - ਅੱਤ ਦੀ ਗਰਮੀ ਨਾਲ ਕਈ ਮੌਤਾਂ, ਦੇਸ਼ 'ਚ ਹੀਟ ਸਟ੍ਰੋਕ ਕ


Admin / National

ਨੈਸ਼ਨਲ ਡੈਸਕ : ਦੇਸ਼ ਭਰ 'ਚ ਵਧਦੀ ਲੂ ਅਤੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਵਧਦੀ ਗਰਮੀ ਕਾਰਨ ਲੋਕ ਦੀ ਮੌਤਾਂ ਦਾ ਅੰਕੜਾ ਵੱਧ ਰਿਹਾ ਹੈ। ਦੇਸ਼ ਦੇ ਕਈ ਰਾਜਾਂ ਵਿਚ ਲੋਕਾਂ ਦੀ ਮੌਤ ਦੀ ਸੂਚਨਾ ਮਿਲ ਰਹੀ ਹੈ। ਭਿਆਨਕ ਗਰਮੀ ਕਾਰਨ ਦੇਸ਼ 'ਚ ਹੁਣ ਤੱਕ ਕੁੱਲ 43 ਲੋਕਾਂ ਦੀ ਜਾਨ ਜਾ ਚੁੱਕੀ ਹੈ। ਬਿਹਾਰ ਵਿਚ ਵੀ ਗਰਮੀ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਉੜੀਸਾ ਵਿਚ ਇਹ ਅੰਕੜਾ 10 ਲੋਕ ਹੈ।

ਬਿਹਾਰ 'ਚ ਕਈ ਥਾਵਾਂ 'ਤੇ ਵੀਰਵਾਰ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਗਰਮੀ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਔਰੰਗਾਬਾਦ 'ਚ ਗਰਮੀ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹੀ 20 ਲੋਕ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਝਾਰਖੰਡ 'ਚ ਪਿਛਲੇ 24 ਘੰਟਿਆਂ ਦੌਰਾਨ ਗਰਮੀ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਉੜੀਸਾ ਵਿੱਚ ਵੀ ਗਰਮੀ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ।

 ਉੜੀਸਾ ਦੇ ਰਾਉਰਕੇਲਾ ਸ਼ਹਿਰ ਵਿਚ ਵੀਰਵਾਰ ਨੂੰ ਸ਼ੱਕੀ ਗਰਮੀ ਦੀ ਲਹਿਰ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਪੂਰਬੀ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਬਹੁਤ ਜ਼ਿਆਦਾ ਹੈ। ਰੁੜਕੇਲਾ ਸਰਕਾਰੀ ਹਸਪਤਾਲ ਦੀ ਡਾਕਟਰ ਇੰਚਾਰਜ ਡਾਕਟਰ ਸੁਧਰਾਨੀ ਪ੍ਰਧਾਨ ਨੇ ਦੱਸਿਆ ਕਿ ਦੁਪਹਿਰ 2 ਵਜੇ ਤੋਂ 2 ਵਜੇ ਤੱਕ ਛੇ ਘੰਟਿਆਂ ਦੇ ਸਮੇਂ ਵਿਚ ਮੌਤ ਦੇ ਇਹ 10 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਬਾਕੀ ਦੋ ਨੇ ਇੱਥੇ ਇਲਾਜ ਦੌਰਾਨ ਆਖਰੀ ਸਾਹ ਲਿਆ। ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਅੱਤ ਦੀ ਗਰਮੀ ਕਾਰਨ ਹੋਈ ਹੈ।

ਜ਼ਿਕਰਯੋਗ ਹੈ ਕਿ ਝਾਰਖੰਡ, ਉੜੀਸਾ, ਬਿਹਾਰ ਸਮੇਤ ਪੂਰੇ ਉੱਤਰ ਭਾਰਤ 'ਚ ਗਰਮੀ ਦਾ ਕਹਿਰ ਜਾਰੀ ਹੈ। ਕਹਿਰ ਦੀ ਗਰਮੀ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਗਏ ਹਨ। ਵੀਰਵਾਰ ਨੂੰ ਬਿਹਾਰ 'ਚ ਕਈ ਥਾਵਾਂ 'ਤੇ ਦਿਨ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਰਾਜਸਥਾਨ 'ਚ ਵੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਬਲਿਕ ਹੈਲਥ ਦੇ ਸੁਪਰਡੈਂਟ ਡਾਕਟਰ ਰਵੀ ਪ੍ਰਕਾਸ਼ ਮਾਥੁਰ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਦੇ ਬਾਵਜੂਦ ਸੂਬੇ ਵਿਚ ਸਥਿਤੀ ਕਾਬੂ ਹੇਠ ਹੈ। ਮੈਡੀਕਲ ਅਤੇ ਸਿਹਤ ਵਿਭਾਗ ਨੇ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ।

43 43 20 10 44 20 12 20 24 10 Bheeshan Garmee Ke Kaaran Ho Rahee Kaee Mauten Heet Strok Se Desh Mein 43 Kee Gaee Jaan Deshabhar Mein Badhatee Garmee Aur Heet Vev Ke Kaaran Log Behaal Ho Gae Hain Badhatee Garmee Se Ab Logon Kee Maut Ho Rahee Hai Desh Bhar


Popular Posts
Just Now