ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Amul Milk Price - ਚੋਣਾਂ ਖ਼ਤਮ ਹੁੰਦੇ ਹੀ ਆਮ ਆਦਮੀ ਲੱਗਾ ਝਟਕਾ, ਦੇਸ਼ ਭਰ 'ਚ ਮਹਿੰਗਾ ਹੋਇਆ ਅਮੂਲ ਦੁੱਧ

Amul Milk Price - ਚੋਣਾਂ ਖ਼ਤਮ ਹੁੰਦੇ ਹੀ ਆਮ ਆਦਮੀ ਲੱਗਾ ਝਟਕਾ, ਦੇਸ਼


Admin / National

ਨੈਸ਼ਨਲ ਡੈਸਕ : ਲੋਕ ਸਭਾ ਚੋਣਾਂ ਖਤਮ ਹੁੰਦਿਆਂ ਹੀ ਅਮੂਲ ਕੰਪਨੀ ਨੇ ਦੁੱਧ ਦੀ ਕੀਮਤ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਆਮ ਆਦਮੀ ਦੀ ਜ਼ਿੰਦਗੀ ਪ੍ਭਾਵਿਤ ਹੋਵੇਗੀ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਕਿਹਾ ਹੈ ਕਿ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੁਲ ਫਰੈਸ਼ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਸੋਮਵਾਰ ਸਵੇਰ ਤੋਂ ਲਾਗੂ ਹੋ ਗਈਆਂ ਹਨ।


ਫੈਡਰੇਸ਼ਨ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਸੰਚਾਲਨ ਅਤੇ ਉਤਪਾਦਨ ਦੀ ਕੁੱਲ ਲਾਗਤ ਵਧਣ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਮਤਲਬ ਹੈ ਕਿ MRP 3-4% ਵਧ ਜਾਵੇਗੀ।


ਦੱਸਿਆ ਗਿਆ ਕਿ ਖੇਤੀ ਲਾਗਤਾਂ ਵਧਣ ਕਾਰਨ ਸਾਡੀਆਂ ਮੈਂਬਰ ਯੂਨੀਅਨਾਂ ਨੇ ਕਿਸਾਨਾਂ ਤੋਂ ਖਰੀਦੇ ਦੁੱਧ ਦੇ ਭਾਅ ਪਿਛਲੇ ਸਾਲ ਦੇ ਮੁਕਾਬਲੇ 6-8 ਫੀਸਦੀ ਵਧਾ ਦਿੱਤੇ ਹਨ। ਅਮੂਲ ਦੁੱਧ ਉਤਪਾਦਕਾਂ ਨੂੰ ਖਪਤਕਾਰਾਂ ਦੁਆਰਾ ਅਦਾ ਕੀਤੇ ਹਰੇਕ ਰੁਪਏ ਵਿੱਚੋਂ ਲਗਭਗ 80 ਪੈਸੇ ਦਿੰਦਾ ਹੈ।

Amul Milk Price A Shock To The Common Man As Soon As The Elections Are Over Amul Milk Has Become Expensive Across The Country


Popular Posts
Just Now