Modi 3.0 Budget- ਜੁਲਾਈ ਦੇ ਤੀਜੇ ਹਫ਼ਤੇ ਪੇਸ਼ ਹੋ ਸਕਦਾ ਹੈ ਆਮ ਬਜਟ, ਵਿੱਤ ਮੰਤਰਾਲੇ ਨੇ ਸ਼ੁਰੂ ਕੀਤੀ ਤਿਆਰੀਆਂ
Admin / National
ਨੈਸ਼ਨਲ ਡੈਸਕ : ਦੇਸ਼ ਦਾ ਆਮ ਬਜਟ ਜੁਲਾਈ ਦੇ ਤੀਜੇ ਹਫ਼ਤੇ ਪੇਸ਼ ਕੀਤਾ ਜਾ ਸਕਦਾ ਹੈ। ਵਿੱਤ ਮੰਤਰਾਲੇ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੀਐਮ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਆਪਣੀ ਪਹਿਲੀ ਕੈਬਨਿਟ ਮੀਟਿੰਗ 'ਚ ਕਿਸਾਨਾਂ ਅਤੇ ਆਮ ਆਦਮੀ ਨੂੰ ਵੱਡਾ ਤੋਹਫਾ ਦੇਣ ਤੋਂ ਬਾਅਦ ਹੁਣ ਉਹ ਜਲਦ ਹੀ ਪੂਰੇ ਦੇਸ਼ ਲਈ ਆਪਣਾ ਪਿਟਾਰਾ ਖੋਲ੍ਹਣ ਜਾ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੁਲਾਈ ਦੇ ਤੀਜੇ ਹਫ਼ਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਸਕਦੀ ਹੈ।
Modi 3 0 Budget The General Budget May Be Presented In The Third Week Of July The Finance Ministry Has Started Preparations