ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Kuwait fire - 45 ਲਾਸ਼ਾਂ ਲੈ ਕੇ ਕੁਵੈਤ ਤੋਂ ਭਾਰਤ ਪਰਤਿਆ ਹਵਾਈ ਫ਼ੌਜ ਦਾ ਜਹਾਜ਼, ਕੁਵੈਤ ਦੀ ਬਹੁ-ਮੰਜ਼ਿਲਾ ਇਮਾਰਤ 'ਚ ਭਿਆਨਕ ਲੱਗਣ ਕਾਰਨ 49 ਮਜ਼ਦੂਰਾਂ ਦੀ ਮੌਤ ਤੇ 50 ਜਣੇ ਹੋਏ ਸੀ ਜ਼ਖ਼ਮੀ

Kuwait fire - 45 ਲਾਸ਼ਾਂ ਲੈ ਕੇ ਕੁਵੈਤ ਤੋਂ ਭਾਰਤ ਪਰਤਿਆ ਹਵਾਈ ਫ਼ੌਜ


Admin / National

ਨੈਸ਼ਨਲ ਡੈਸਕ : ਦੱਖਣੀ ਕੁਵੈਤ ਦੇ ਮੰਗਾਫ ਖੇਤਰ ਵਿੱਚ ਬੁੱਧਵਾਰ 13 ਜੂਨ ਨੂੰ ਇੱਕ ਬਹੁ-ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਕਾਰਨ 49 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 45 ਭਾਰਤੀ ਸਨ। ਭਾਰਤੀ ਹਵਾਈ ਸੈਨਾ ਦਾ ਇਕ ਵਿਸ਼ੇਸ਼ ਜਹਾਜ਼ ਸ਼ੁੱਕਰਵਾਰ ਸਵੇਰੇ 14 ਜੂਨ ਨੂੰ ਕੁਵੈਤ ਵਿੱਚ ਅੱਗ ਦੀ ਘਟਨਾ ਵਿਚ ਮਾਰੇ ਗਏ 45 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਲੈ ਕੇ ਕੋਚੀ ਪਹੁੰਚਿਆ। ਜਹਾਜ਼ ਵਿਚ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਜਲਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੁਵੈਤੀ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕੀਤਾ। ਇਸ ਦੌਰਾਨ ਹਵਾਈ ਅੱਡੇ 'ਤੇ ਜਹਾਜ਼ ਪਹੁੰਚਣ 'ਤੇ ਏਰਨਾਕੁਲਮ ਰੇਂਜ ਦੇ ਡੀਆਈਜੀ ਪੁੱਟਾ ਵਿਮਲਾਦਿਤਿਆ ਨੇ ਕਿਹਾ ਕਿ ਅਸੀਂ ਲਾਸ਼ਾਂ ਨੂੰ ਪ੍ਰਾਪਤ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ। ਅਸੀਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਹੈ। 23 ਲਾਸ਼ਾਂ ਕੇਰਲ ਦੀਆਂ, 7 ਤਾਮਿਲਨਾਡੂ ਅਤੇ 1 ਕਰਨਾਟਕ ਦੀ ਹੈ।

ਇਸ ਤੋਂ ਪਹਿਲਾਂ, ਕੁਵੈਤ ਤੋਂ ਜਹਾਜ਼ ਦੇ ਰਵਾਨਗੀ ਤੋਂ ਪਹਿਲਾਂ, ਕੁਵੈਤ ਸਥਿਤ ਭਾਰਤੀ ਦੂਤਾਵਾਸ ਨੇ ਐਕਸ 'ਤੇ ਭਾਰਤੀ ਹਵਾਈ ਸੈਨਾ ਦੇ ਇਸ ਵਿਸ਼ੇਸ਼ ਜਹਾਜ਼ ਦੇ ਰਵਾਨਗੀ ਨਾਲ ਜੁੜੀ ਖਬਰ ਪੋਸਟ ਕੀਤੀ ਸੀ। ਭਾਰਤੀ ਦੂਤਾਵਾਸ ਨੇ ਟਵਿੱਟਰ 'ਤੇ ਲਿਖਿਆ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਵਿਸ਼ੇਸ਼ ਜਹਾਜ਼ ਕੁਵੈਤ ਵਿੱਚ ਅੱਗ ਦੀ ਘਟਨਾ ਵਿੱਚ ਮਾਰੇ ਗਏ 45 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਲੈ ਕੇ ਕੋਚੀ ਲਈ ਰਵਾਨਾ ਹੋ ਗਿਆ ਹੈ। ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਇਸ ਜਹਾਜ਼ ਵਿੱਚ ਸਵਾਰ ਹਨ।

Kuwait Fire Air Force Aircraft Returned To India From Kuwait With 45 Dead Bodies 49 Workers Died And 50 Were Injured Due To A Terrible Fire In A Multi storied Building In Kuwait


Popular Posts
Just Now