ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Father Murdered Daughter - ਦਿੱਲੀ 'ਚ ਪਿਤਾ ਦਿਵਸ 'ਤੇ ਧੀ ਦਾ ਬੇਰਹਿਮੀ ਨਾਲ ਕਤਲ, ਵਿਆਹ ਲਈ ਇਨਕਾਰ ਕਰਨ 'ਤੇ ਕੱਚ ਵਾਂਗ ਕੱਟਿਆ

Father Murdered Daughter - ਦਿੱਲੀ 'ਚ ਪਿਤਾ ਦਿਵਸ 'ਤੇ ਧੀ ਦਾ ਬੇਰਹ


Admin / National

ਨੈਸ਼ਨਲ ਡੈਸਕ : ਦਿੱਲੀ ਦੇ ਕੰਝਾਵਲਾ ਵਿਚ ਪਿਤਾ ਦਿਵਸ 'ਤੇ ਪਿਤਾ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਕਰਨ ਮਾਮਲਾ ਸਾਹਮਣੇ ਆਇਆ ਹੈ । ਪਿਤਾ ਨੰਦ ਕਿਸ਼ੋਰ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ ਕਿਉਂਕਿ ਉਸਦੀ ਧੀ ਵਿਆਹ ਲਈ ਇਨਕਾਰ ਕਰ ਰਹੀ ਸੀ। ਉਹ ਕਿਤੇ ਹੋਰ ਵਿਆਹ ਕਰਨਾ ਚਾਹੁੰਦੀ ਸੀ। 

ਪੁਲਿਸ ਮੁਤਾਬਕ ਨੰਦ ਕਿਸ਼ੋਰ ਨੇ ਪੂਰੀ ਯੋਜਨਾ ਬਣਾ ਕੇ ਆਪਣੀ ਧੀ ਦਾ ਕਤਲ ਕੀਤਾ ਹੈ। ਉਹ ਧੀ ਨੂੰ ਕੈਬ ਬੁਕ ਕਰ ਕੇ ਖੇਤਾਂ ਵਿਚ ਲੈ ਗਿਆ ਜਿਥੇ ਨੰਦਕਿਸ਼ੋਰ ਨੇ ਗਲਾਸ ਕੱਟਣ ਵਾਲੇ ਉਪਕਰਨ ਨਾਲ ਧੀ ਦੀ ਹੱਤਿਆ ਕਰ ਦਿੱਤੀ। ਨੰਦ ਕਿਸ਼ੋਰ ਨੇ ਗਲਾਸ ਕਟਿੰਗ ਦਾ ਕੰਮ ਕਰਦਾ ਹੈ। ਪੁਲਿਸ ਨੇ ਨੰਦ ਕਿਸ਼ੋਰ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਦਿਲ ਦਹਿਲਾਉਣ ਵਾਲੀ ਘਟਨਾ ਅਤੇ ਪਿਤਾ ਵੱਲੋਂ ਕੀਤੀ ਗਈ ਹਰਕਤ ਤੋਂ ਲੋਕ ਹੈਰਾਨ ਹਨ। ਲੋਕ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ ਕਿ ਨੰਦਕਿਸ਼ੋਰ ਆਪਣੀ ਧੀ ਨੂੰ ਮਾਰ ਸਕਦਾ ਹੈ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇਹ ਜਾਣਕਾਰੀ ਅਜੇ ਮੁੱਢਲੀ ਹੈ ਅਤੇ ਪੁਲਿਸ ਜਾਂਚ ਜਾਰੀ ਹੈ।

Father Murdered Daughter Daughter Brutally Murdered On Father s Day In Delhi Cut Like Glass For Refusing Marriage


Popular Posts
Just Now