ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਯੂਕੇ 'ਚ ਪੰਜਾਬੀਆਂ ਨੇ ਰਚਿਆ ਇਤਿਹਾਸ, ਬ੍ਰਿਟੇਨ ਦੀ ਸੰਸਦ 'ਚ ਸਿੱਖ ਭਾਈਚਾਰੇ ਦੇ 11 ਮੈਂਬਰ ਸ਼ਾਮਲ

ਯੂਕੇ 'ਚ ਪੰਜਾਬੀਆਂ ਨੇ ਰਚਿਆ ਇਤਿਹਾਸ, ਬ੍ਰਿਟੇਨ ਦੀ ਸੰਸਦ 'ਚ ਸਿੱਖ ਭਾਈ


National

ਨੈਸ਼ਨਲ ਡੈਸਕ : ਬ੍ਰਿਟੇਨ ਦੀ ਸੰਸਦ ਵਿਚ 11 ਨਵੇਂ ਚੁਣੇ ਗਏ ਸਿੱਖ ਸੰਸਦ ਮੈਂਬਰਾਂ ਵਿੱਚੋਂ ਚਾਰ ਦਸਤਾਰਧਾਰੀ ਸਿੱਖ ਸ਼ਾਮਲ ਹਨ, ਜਿਨ੍ਹਾਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ। ਇਹ ਸਾਰੇ ਲੇਬਰ ਪਾਰਟੀ ਦੇ ਹਨ, ਜਿਨ੍ਹਾਂ ਨੇ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਨ। ਢੇਸੀ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਸਨ ਅਤੇ ਗਿੱਲ ਪਹਿਲੀ ਸਿੱਖ ਮਹਿਲਾ ਸੰਸਦ ਸੀ ਜਦੋਂ ਉਹ 2017 ਵਿਚ ਚੁਣੇ ਗਏ ਸੀ।

ਪਹਿਲੀ ਵਾਰ ਸਿੱਖ ਸੰਸਦ ਮੈਂਬਰਾਂ ਵਿਚ ਸੈਂਡਵੈਲ ਤੋਂ ਜਿੱਤਣ ਵਾਲੇ ਗੁਰਿੰਦਰ ਸਿੰਘ ਜੋਸਨ, ਇਲਫੋਰਡ ਸਾਊਥ ਤੋਂ ਜਸ ਅਠਵਾਲ, ਵੁਲਵਰਹੈਂਪਟਨ ਵੈਸਟ ਤੋਂ ਵਰਿੰਦਰ ਸਿੰਘ, ਲੌਫਬੋਰੋ ਤੋਂ ਡਾਕਟਰ ਜੀਵਨ ਸੰਧੇਰ ਅਤੇ ਡਰਬੀ ਸਾਊਥ ਤੋਂ ਬੱਗੀ ਸ਼ੰਕਰ ਉਰਫ ਭਗਤ ਸਿੰਘ ਸ਼ੰਕਰ ਸ਼ਾਮਲ ਹਨ। ਪਹਿਲੀ ਵਾਰ ਸਿੱਖ ਮਹਿਲਾ ਸੰਸਦ ਮੈਂਬਰਾਂ ਵਿਚ ਸਾਊਥੈਂਪਟਨ ਟੈਸਟ ਤੋਂ ਸਤਵੀਰ ਕੌਰ, ਹਡਰਸਫੀਲਡ ਤੋਂ ਹਰਪ੍ਰੀਤ ਕੌਰ ਉੱਪਲ, ਬੋਲਟਨ ਤੋਂ ਕਿਰੀਥ ਕੌਰ ਆਹਲੂਵਾਲੀਆ ਅਤੇ ਡਡਲੇ ਤੋਂ ਸੋਨੀਆ ਕੌਰ ਕੁਮਾਰ ਸ਼ਾਮਲ ਹਨ।


11 Members Of The Sikh Community Have Joined The British Parliament


Popular Posts
Just Now