ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Jammu and Kashmir - ਡੋਡਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਇਕ ਅਧਿਕਾਰੀ ਸਮੇਤ ਚਾਰ ਜਵਾਨ ਸ਼ਹੀਦ

Four-Soldiers-Were-Martyred-In-A


Admin / National

ਨੈਸ਼ਨਸ ਡੈਸਕ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਡੇਸਾ ਜੰਗਲ ਦੇ ਧਾਰੀ ਗੋਟੇ ਓਰਾਰਬਾਗੀ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਫੌਜ ਦੇ ਇਕ ਕੈਪਟਨ ਸਮੇਤ 4 ਜਵਾਨ ਸ਼ਹੀਦ ਹੋ ਗਏ ਹਨ। ਦੱਸਣਯੋਗ ਹੈ ਕਿ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਸੋਮਵਾਰ ਤੋਂ ਇੱਥੇ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਥੋੜ੍ਹੀ ਦੇਰ ਗੋਲੀਬਾਰੀ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਬਹਾਦਰ ਜਵਾਨਾਂ ਨੇ ਔਖੇ ਇਲਾਕਾ ਅਤੇ ਸੰਘਣੇ ਜੰਗਲ ਦੇ ਬਾਵਜੂਦ ਉਨ੍ਹਾਂ ਦਾ ਪਿੱਛਾ ਕੀਤਾ, ਜਿਸ ਤੋਂ ਬਾਅਦ ਸੋਮਵਾਰ ਰਾਤ ਕਰੀਬ 9 ਵਜੇ ਜੰਗਲ ਵਿਚ ਇਕ ਹੋਰ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ 5 ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਬਾਅਦ ਵਿਚ ਇਕ ਅਧਿਕਾਰੀ ਸਮੇਤ 4 ਜਵਾਨਾਂ ਦੀ ਮੌਤ ਹੋ ਗਈ।

Four Soldiers Were Martyred In An Encounter Between Security Forces And Terrorists In Doda


Popular Posts
Just Now