ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Rajouri Terror Attack- ਫੌਜ ਦੀ ਚੌਕੀ 'ਤੇ ਅੱਤਵਾਦੀ ਹਮਲਾ, ਇਕ ਅੱਤਵਾਦੀ ਹਲਾਕ, ਇਕ ਫੌਜੀ ਜ਼ਖਮੀ

Terrorist-Attack-On-Army-Post-On


Admin / National

ਨੈਸ਼ਨਲ ਡੈਸਕ : ਜੰਮੂ ਦੇ ਰਾਜੌਰੀ ਸ਼ਹਿਰ ਵਿਚ ਇਕ ਵੀਡੀਸੀ ਦੇ ਇਕ ਮੈਂਬਰ ਦੇ ਘਰ 'ਤੇ ਅੱਤਵਾਦੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਮੌਕੇ 'ਤੇ ਮੁੱਠਭੇੜ ਸ਼ੁਰੂ ਹੋ ਗਈ, ਜਿਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਫੌਜੀ ਅਤੇ ਇਕ ਵੀਡੀਸੀ ਮੈਂਬਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਰਾਜੌਰੀ ਦੇ ਗੁੰਡਾ ਖਵਾਸ ਇਲਾਕੇ ਵਿਚ ਫੌਜ ਦੀ ਚੌਕੀ 'ਤੇ ਹਮਲਾ ਕੀਤਾ। ਇਹ ਹਮਲਾ ਫੌਜ ਦੇ ਟਿਕਾਣੇ 'ਤੇ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਹਮਲਾ ਇੱਕ ਵੀਡੀਸੀ ਮੈਂਬਰ ਦੇ ਘਰ ਹੋਇਆ। ਅੱਤਵਾਦੀ ਹਮਲਾ ਸ਼ੌਰਿਆ ਚੱਕਰ ਨਾਲ ਸਨਮਾਨਿਤ ਵੀਡੀਸੀ ਮੈਂਬਰ ਦੇ ਘਰ ਨੇੜੇ ਗ੍ਰੇਨੇਡ ਸੁੱਟਿਆ ਗਿਆ। ਇਸ ਹਮਲੇ ਤੋਂ ਬਾਅਦ ਮੌਕੇ 'ਤੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਇਕ ਜਵਾਨ ਅਤੇ ਇਕ ਵੀਡੀਸੀ ਮੈਂਬਰ ਜ਼ਖਮੀ ਹੋ ਗਏ। ਫਿਲਹਾਲ ਮੌਕੇ 'ਤੇ ਗੋਲੀਬਾਰੀ ਜਾਰੀ ਹੈ।

Terrorist Attack On Army Post One Terrorist Killed One Soldier Injured


Popular Posts
Just Now