ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਫਰੀਦਾਬਾਦ ਜ਼ਿਲ੍ਹੇ 'ਚ ਲਗਾਤਾਰ ਦੋ ਭੂਚਾਲ ਦੇ ਝਟਕੇ, ਦਿੱਲੀ-ਐਨਸੀਆਰ ਦੀ ਵੀ ਹਿਲੀ ਧਰਤੀ, ਲੋਕ ਸਹਿਮੇ

ਫਰੀਦਾਬਾਦ ਜ਼ਿਲ੍ਹੇ 'ਚ ਲਗਾਤਾਰ ਦੋ ਭੂਚਾਲ ਦੇ ਝਟਕੇ, ਦਿੱਲੀ-ਐਨਸੀਆਰ ਦੀ


Admin / National

ਨੈਸ਼ਨਲ ਡੈਸਕ : ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿਚ ਵੀਰਵਾਰ ਨੂੰ ਲਗਾਤਾਰ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਪਹਿਲਾ ਝਟਕਾ ਸਵੇਰੇ 10:54 'ਤੇ ਮਹਿਸੂਸ ਕੀਤਾ ਗਿਆ, ਜਦਕਿ ਦੂਜਾ ਝਟਕਾ ਸਵੇਰੇ 11:43 'ਤੇ ਮਹਿਸੂਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


Two Consecutive Earthquakes In Faridabad District Delhi NCR Also Shook


Popular Posts
Just Now