ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Kolkata Doctor Rape Murder Case - ਮਹਿਲਾ ਡਾਕਟਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ 3 ਲੱਖ ਡਾਕਟਰ ਹੜਤਾਲ 'ਤੇ, ਹਸਪਤਾਲਾਂ 'ਚ ਸੇਵਾਵਾਂ ਪ੍ਰਭਾਵਿਤ

Kolkata Doctor Rape Murder Case - ਮਹਿਲਾ ਡਾਕਟਰ ਲਈ ਇਨਸਾਫ਼ ਦੀ ਮ


Admin / National

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਇਕ ਮਹਿਲਾ ਡਾਕਟਰ ਨਾਲ ਹੋਈ ਜਬਰ ਜਨਾਹ ਅਤੇ ਹੱਤਿਆ ਦੇ ਵਿਰੋਧ ਵਿਚ ਅਤੇ ਮੈਜਿਸਟ੍ਰੇਟ ਦੀ ਮੰਗ ਨੂੰ ਲੈ ਕੇ ਜੂਨੀਅਰ ਡਾਕਟਰਾਂ, ਇੰਟਰਨਜ਼ ਅਤੇ ਪੋਸਟ ਗ੍ਰੈਜੂਏਟ ਸਿਖਿਆਰਥੀਆਂ ਦੀ ਹੜਤਾਲ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੀ। ਘਟਨਾ ਦੀ ਜਾਂਚ ਰੁਕਣ ਕਾਰਨ ਹਸਪਤਾਲਾਂ ਵਿਚ ਸੇਵਾਵਾਂ ਵਿਚ ਵਿਘਨ ਪਿਆ ਹੈ।


ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਦੇਸ਼ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਸੱਚਮੁੱਚ ਮੰਦਭਾਗਾ ਹੈ ਕਿ ਅਜਿਹੀ ਘਟਨਾ ਹਸਪਤਾਲ ਵਰਗੀ ਜਨਤਕ ਥਾਂ 'ਤੇ ਵਾਪਰਦੀ ਹੈ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹੁੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕੋਲਕਾਤਾ ਡਾਕਟਰ ਰੇਪ ਅਤੇ ਕਤਲ ਕੇਸ ਦਾ ਦੋਸ਼ੀ ਫਿਲਹਾਲ ਪੁਲਿਸ ਦੀ ਗ੍ਰਿਫਤ 'ਚ ਹੈ।ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ 3 ਲੱਖ ਰੈਜ਼ੀਡੈਂਟ ਡਾਕਟਰ ਅੱਜ ਹੜਤਾਲ 'ਤੇ ਹਨ।



Kolkata Doctor Rape Murder Case 3 Lakh Doctors On Strike Demanding Justice For Women Doctors


Popular Posts
Just Now